|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਦਾ ਵੱਡਾ ਐਲਾਨ: ਯੂਕ੍ਰੇਨ ਨੂੰ ਦੇਵੇਗਾ 50 ਕਰੋੜ ਡਾਲਰ ਦੀ ਵਾਧੂ ਸਹਾਇਤਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਨੇ ਰੂਸੀ ਫੌਜ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਨੂੰ 50 ਕਰੋੜ ਡਾਲਰ ਦੀ ਵਾਧੂ ਸਹਾਇਤਾ ਦੇਣਾ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਬਾਈਡੇਨ ਨੇ ਉਨ੍ਹਾਂ ਨੂੰ ਕਿਹਾ ਕਿ (ਯੂਕ੍ਰੇਨ ਨੂੰ) ਵਾਧੂ ਮਦਦ ਜਲਦ ਪਹੁੰ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਦਾ ਵੱਡਾ ਐਲਾਨ: ਯੂਕ੍ਰੇਨ ਨੂੰ ਦੇਵੇਗਾ 50 ਕਰੋੜ ਡਾਲਰ ਦੀ ਵਾਧੂ ਸਹਾਇਤਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਨੇ ਰੂਸੀ ਫੌਜ ਦੇ ਹਮਲਿਆਂ ਦਾ ਸਾਹਮਣਾ ਕਰ ਰਹੇ ਯੂਕ੍ਰੇਨ ਨੂੰ 50 ਕਰੋੜ ਡਾਲਰ ਦੀ ਵਾਧੂ ਸਹਾਇਤਾ ਦੇਣਾ ਦਾ ਐਲਾਨ ਕੀਤਾ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫੋਨ 'ਤੇ ਗੱਲਬਾਤ ਕੀਤੀ। ਇਸ ਦੌਰਾਨ ਬਾਈਡੇਨ ਨੇ ਉਨ੍ਹਾਂ ਨੂੰ ਕਿਹਾ ਕਿ (ਯੂਕ੍ਰੇਨ ਨੂੰ) ਵਾਧੂ ਮਦਦ ਜਲਦ ਪਹੁੰਚਾਈ ਜਾਵੇਗੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਜ਼ੇਲੇਂਸਕੀ ਨੇ ਬਾਈਡੇਨ ਪ੍ਰਸ਼ਾਸਨ ਅਤੇ ਹੋਰ ਪੱਛਮੀ ਦੇਸ਼ਾਂ ਨੂੰ ਯੂਕ੍ਰੇਨ ਨੂੰ ਫੌਜੀ ਲੜਾਕੂ ਜਹਾਜ਼ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਅਮਰੀਕਾ ਅਤੇ ਉੱਤਰ ਅਟਲਾਂਟਿਕ ਸੰਧੀ ਸੰਗਠਨ ਹੋਰ ਦੇਸ਼ ਹੁਣ ਤੱਕ ਉਸ ਬੇਨਤੀ ਨੂੰ ਸਵੀਕਾਰ ਕਰਨ ਦੇ ਚਾਹਵਾਨ ਨਹੀਂ ਹਨ ਕਿਉਂਕਿ ਇਸ ਨਾਲ ਜੰਗ ਦਾ ਦਾਇਰਾ ਹੋਰ ਫੈਲ ਸਕਦਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!