|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Breaking News : ਬੂੰਦ-ਬੂੰਦ ਨੂੰ ਤਰਸੇਗਾ ਪਾਕਿਸਤਾਨ, ਭਾਰਤ ਦਾ ਵੱਡਾ ਫੈਂਸਲਾ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ ਵਲੋਂ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕ ਦਿੱਤਾ ਗਿਆ ਹੈ। ਇਹ ਪਾਣੀ ਹੁਣ ਜੰਮੂ ਤੇ ਪੰਜਾਬ ਨੂੰ ਭੇਜਿਆ ਜਾਵੇਗਾ। ਭਾਰਤ ਪਾਕਿਸਤਾਨ ਖਿਲਾਫ ਸਖ਼ਤ ਰਣਨੀਤੀਕ ਸੰਦੇਸ਼ ਦੇਣ ਦੀ ਰਣਨੀਤੀ ਅਖਤਿਆਰ ਕਰ ਰਿਹਾ ਹੈ। ਉਥੇ ਹੀ ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਐਲਾਨ ਕੀਤਾ ਕਿ ਭਾਰਤ ਦੇ ਅਧ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਭਾਰਤ ਵਲੋਂ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕ ਦਿੱਤਾ ਗਿਆ ਹੈ। ਇਹ ਪਾਣੀ ਹੁਣ ਜੰਮੂ ਤੇ ਪੰਜਾਬ ਨੂੰ ਭੇਜਿਆ ਜਾਵੇਗਾ। ਭਾਰਤ ਪਾਕਿਸਤਾਨ ਖਿਲਾਫ ਸਖ਼ਤ ਰਣਨੀਤੀਕ ਸੰਦੇਸ਼ ਦੇਣ ਦੀ ਰਣਨੀਤੀ ਅਖਤਿਆਰ ਕਰ ਰਿਹਾ ਹੈ। ਉਥੇ ਹੀ ਇਸ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਐਲਾਨ ਕੀਤਾ ਕਿ ਭਾਰਤ ਦੇ ਅਧਿਕਾਰ ਵਾਲੀ ਤਿੰਨਾਂ ਨਦੀਆਂ ਦਾ ਪਾਣੀ ਹੁਣ ਪਾਕਿਸਤਾਨ ਤੋਂ ਰੋਕ ਕੇ ਯਮੁਨਾ ਵਿਚ ਲਿਆਂਦਾ ਜਾਵੇਗਾ।

ਸੰਬੰਧਿਤ ਖ਼ਬਰਾਂ

ਇਸ ਦੇ ਲਈ ਭਾਰਤ ਦੇ ਅਧਿਕਾਰ ਵਾਲੀਆਂ ਤਿੰਨ ਨਦੀਆਂ ਦੇ ਪ੍ਰਾਜੈਕਟ ਤਿਆਰ ਕਰ ਲਿਆ ਗਿਆ ਹੈ। ਬਾਗਪਤ ਜ਼ਿਲੇ ਵਿਚ ਪਹੁੰਚੇ ਨਿਤਿਨ ਗਡਕਰੀ ਨੇ ਕਿਹਾ ਕਿ ਅਸੀਂ ਪਾਣੀ ਦੇ ਰਾਹ 'ਤੇ ਵੀ ਕੰਮ ਕਰ ਰਹੇ ਹਾਂ। ਪਾਣੀ ਦੀ ਕਮੀ ਨਾ ਰਹੇ ਇਸ ਲਈ ਭਾਰਤ ਦੇ ਅਧਿਕਾਰ ਵਾਲੀਆਂ ਤਿੰਨ ਨਦੀਆਂ ਦਾ ਪਾਣੀ ਜੋ ਪਾਕਿਸਤਾਨ ਜਾਂਦਾ ਹੈ, ਉਸ ਨੂੰ ਮੋੜ ਕੇ ਯਮੁਨਾ ਵਿਚ ਲਿਆਂਦਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
Breaking News : ਬੂੰਦ-ਬੂੰਦ ਨੂੰ ਤਰਸੇਗਾ ਪਾਕਿਸਤਾਨ, ਭਾਰਤ ਦਾ ਵੱਡਾ ਫੈਂਸਲਾ — NRI Post