|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਚ ਠੰਢ ਨੇ ਤੋੜੇ ਸਾਰੇ ਰਿਕਾਰਡ, ਦਿੱਲੀ ਦਾ ਤਾਪਮਾਨ ਆ ਸਕਦੈ 2 ਡਿਗਰੀ ਤੱਕ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਪਹਾੜੀ ਇਲਾਕਿਆਂ 'ਚ ਪਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆ 'ਚ ਦੇਖਣ ਨੂੰ ਮਿਲ ਰਿਹਾ ਹੈ। ਬਰਫ਼ਬਾਰੀ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤਾਪਮਾਨ ਕਾਫੀ ਹੇਠਾਂ ਡਿੱਗ ਗਿਆ ਹੈ। ਦਿੱਲੀ ਦਾ ਤਾਪਮਾਨ 3 ਡਿਗਰੀ ਜਾ ਪਹੁੰਚਿਆ ਹੈ।

NRI Post Desk · 2168 ਦਿਨ ਪਹਿਲਾਂ · ਅੱਪਡੇਟ 2168 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਚ ਠੰਢ ਨੇ ਤੋੜੇ ਸਾਰੇ ਰਿਕਾਰਡ, ਦਿੱਲੀ ਦਾ ਤਾਪਮਾਨ ਆ ਸਕਦੈ 2 ਡਿਗਰੀ ਤੱਕ
📷 NRI Post Desk

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਪਹਾੜੀ ਇਲਾਕਿਆਂ 'ਚ ਪਈ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆ 'ਚ ਦੇਖਣ ਨੂੰ ਮਿਲ ਰਿਹਾ ਹੈ। ਬਰਫ਼ਬਾਰੀ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤਾਪਮਾਨ ਕਾਫੀ ਹੇਠਾਂ ਡਿੱਗ ਗਿਆ ਹੈ। ਦਿੱਲੀ ਦਾ ਤਾਪਮਾਨ 3 ਡਿਗਰੀ ਜਾ ਪਹੁੰਚਿਆ ਹੈ।

2 ਡਿਗਰੀ ਤੱਕ ਆ ਸਕਦੈ ਦਿੱਲੀ ਦਾ ਤਾਪਮਾਨ

ਸੰਬੰਧਿਤ ਖ਼ਬਰਾਂ

ਰਾਸ਼ਟਰੀ ਰਾਜਧਾਨੀ ਦਿੱਲੀ ਦਾ ਤਾਪਮਾਨ 2 ਡਿਗਰੀ ਤੱਕ ਪਹੁੰਚਣ ਦੀ ਉਮੀਦ ਹੈ ਤੇ ਦਿੱਲੀ 'ਚ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਠੰਢ ਦਾ ਕਹਿਰ ਹੋਰਨਾਂ ਸੂਬਿਆਂ 'ਚ ਵੀ ਹੈ। ਸ਼ਿਮਲਾ ਦਾ ਤਾਪਮਾਨ ਫ੍ਰੀਜ਼ਿੰਗ ਪੁਆਇੰਟ ਤੋਂ ਹੇਠਾਂ ਆ ਗਿਆ ਹੈ। ਰਾਜਸਥਾਨ ਦਾ ਵੀ ਪਾਰਾ ਮਾਇਨਸ 'ਚ ਹੈ।

ਠੰਢ 'ਚ ਹੋਵੇਗਾ ਹੋਰ ਇਜਾਫਾ

ਮੌਸਮ ਵਿਭਾਗ ਦੇ ਮੁਤਾਬਕ ਬਰਫਬਾਰੀ ਦੇ ਸਦਕਾ ਉੱਤਰੀ ਭਾਰਤ 'ਚ ਠੰਢ ਨਾਲ ਤਾਪਮਾਨ ਦਾ ਪਾਰਾ ਕਾਫ਼ੀ ਹੇਠਾਂ ਆ ਗਿਆ ਹੈ। ਕਈ ਥਾਂਵਾਂ 'ਤੇ ਪਾਰਾ ਜ਼ੀਰੋ ਤੋਂ ਵੀਂ ਹੇਠਾਂ ਆ ਗਿਆ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ 'ਚ ਪਾਰਾ ਜ਼ੀਰੋ ਤੋਂ ਹੇਠਾਂ ਆ ਗਿਆ ਹੈ। ਮੋਸਮ ਵਿਭਾਗ ਦਾ ਮੰਨਣਾ ਹੈ ਕਿ ਪੱਛਮੀ ਗੜਬੜੀ ਕਾਰਨ ਭਾਰੀ ਬਰਫ਼ਬਾਰੀ ਹੋਈ ਹੈ ਜਿਸ ਕਰਕੇ ਸ਼ੀਤ ਲਹਿਰ ਨੇ ਮੈਦਾਨੀ ਇਲਾਕਿਆਂ ਵੱਲ ਨੂੰ ਰੁਖ਼ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!