|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਭਾਰਤੀ ਕਿਸਾਨਾਂ ਦੇ ਸਮਰਥਨ ’ਚ ਆਏ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਰੌਬਿਨ ਜੇ. ਵੌਸ

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਵਿਚ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਨੇ ਭਾਰਤ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਪ੍ਰਭਾਵਿਤ ਕਿਸਾਨਾਂ ਦੀ ਗੱਲ ਸੁਣੇ।

NRI Post Desk · 2149 ਦਿਨ ਪਹਿਲਾਂ · ਅੱਪਡੇਟ 2149 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤੀ ਕਿਸਾਨਾਂ ਦੇ ਸਮਰਥਨ ’ਚ ਆਏ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਰੌਬਿਨ ਜੇ. ਵੌਸ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਅਮਰੀਕਾ ਵਿਚ ਵਿਸਕੌਨਸਿਨ ਸਟੇਟ ਅਸੈਂਬਲੀ ਦੇ ਸਪੀਕਰ ਨੇ ਭਾਰਤ ਵਿੱਚ ਕਿਸਾਨ ਸੰਘਰਸ਼ ਦਾ ਸਮਰਥਨ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਤੇ ਪ੍ਰਭਾਵਿਤ ਕਿਸਾਨਾਂ ਦੀ ਗੱਲ ਸੁਣੇ।

ਸੰਬੰਧਿਤ ਖ਼ਬਰਾਂ

ਰੌਬਿਨ ਜੇ. ਵੌਸ ਨੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਪੱਤਰ ਲਿਖਿਆ, ਜਿਸ ਵਿਚ ਕਿਸਾਨਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕੀਤਾ ਗਿਆ। ਉਨ੍ਹਾਂ ਇਕ ਪੱਤਰ ਭਾਰਤ ਵਿਚਲੇ ਅਮਰੀਕਾ ਦੇ ਰਾਜਦੂਤ ਕੇਨ ਜਸਟਰ ਨੂੰ ਵੀ ਭੇਜਿਆ ਹੈ। ਬੀਤੀ 4 ਜਨਵਰੀ ਨੂੰ ਲਿਖੇ ਪੱਤਰਾਂ ਵਿੱਚ ਉਨ੍ਹਾਂ ਕਿਹਾ ਕਿ ਵਿਸਕੌਨਸਿਨ ਤੇ ਭਾਰਤ ਵਿੱਚ ਇਕ ਗੱਲ ਸਾਂਝੀ ਹੈ ਕਿ ਦੋਵਾਂ ਵਿੱਚ ਖੇਤੀ ਅਰਥਵਿਵਸਥਾ ਹੈ। ਸਾਡੇ ਰਾਜ ਦੇ ਕਿਸਾਨਾਂ ਦਾ ਸਾਡੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਹੈ। ਮੇਰੇ ਲਈ ਇਹ ਵੱਡੀ ਗੱਲ ਹੋਵੇਗੀ ਕਿ ਅਸੀਂ ਉਨ੍ਹਾਂ ਦੀ ਗੱਲ ਸੁਣੇ ਬਗੈਰ ਉਨ੍ਹਾਂ ਲਈ ਕਾਨੂੰਨ ਬਣਾਈਏ ਜਾਂ ਸ਼ਾਤੀਪੂਰਨ ਪ੍ਰਦਰਸ਼ਨ ਵਿੱਚ ਅੜਿੱਕਾ ਬਣਈਏ।

ਉਨ੍ਹਾਂ ਕਿਹਾ ਕਿ ਆਸ ਹੈ ਕਿ ਪ੍ਰਧਾਨ ਮੰਤਰ ਨਰਿੰਦਰ ਮੋਦੀ ਆਪਣੀ ਸਰਕਾਰ ਦੇ ਫੈਸਲੇ ’ਤੇ ਨਜ਼ਰਸਾਨੀ ਕਰੇਗੀ ਤੇ ਕਿਸਾਨਾਂ ਨਾ ਬੈਠਕ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕਰੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!