ਕਪੂਰਥਲਾ : ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਕਪੂਰਥਲਾ ਵੱਲੋਂ ਭੇਜੀ ਤਜਵੀਜ਼ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈ ਪ੍ਰਵਾਨਗੀ ਦੇ ਸਨਮੁੱਖ ਮਿਤੀ 30 ਮਈ 2019 ਨੂੰ ਮਾਤਾ ਭੱਦਰਕਾਲੀ ਜੀ ਦੇ ਮੰਦਿਰ ਸ਼ੇਖੂਪੁਰ ਦੇ ਇਕ ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਾਤਾ ਭੱਦਰਕਾਲੀ ਜੀ ਦੇ ਮੇਲੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਗਏ ਹਨ।
ਸ਼ੇਖੂਪੁਰ ਦੇ ਇਕ ਕਿਲੋਮੀਟਰ ਘੇਰੇ ਅੰਦਰ 30 ਨੂੰ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ
ਕਪੂਰਥਲਾ : ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਕਪੂਰਥਲਾ ਵੱਲੋਂ ਭੇਜੀ ਤਜਵੀਜ਼ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈ ਪ੍ਰਵਾਨਗੀ ਦੇ ਸਨਮੁੱਖ ਮਿਤੀ 30 ਮਈ 2019 ਨੂੰ ਮਾਤਾ ਭੱਦਰਕਾਲੀ ਜੀ ਦੇ ਮੰਦਿਰ ਸ਼ੇਖੂਪੁਰ ਦੇ ਇਕ ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ
NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




