|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

World Cup 2019 : ਇੰਗਲੈਂਡ ਨੇ ਬੰਗਲਾਦੇਸ਼ ਨੂੰ 106 ਦੌਡ਼ਾਂ ਨਾਲ ਹਰਾਇਆ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਵਰਲਡ ਕੱਪ 2019 ਦਾ 12ਵਾਂ ਮੁਕਾਬਲਾ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਸੋਫੀਆ ਗਾਰਡਨਜ਼ ਮੈਦਾਨ 'ਤੇ ਖੇਡਿਆ ਗਿਆ ਜਿਸ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਇੰਗਲੈਂਡ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ 50 ਓਵਰਾਂ ਵਿਚ 6 ਵਿਕਟਾਂ ਗੁਆ ਕੇ ਬੰਗਲਾਦੇਸ਼ ਨੂੰ 387 ਦੌਡ਼ਾਂ ਦਾ ਟੀਚਾ ਦਿੱਤਾ ਹੈ। ਟੀਚੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਵਰਲਡ ਕੱਪ 2019 ਦਾ 12ਵਾਂ ਮੁਕਾਬਲਾ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ ਸੋਫੀਆ ਗਾਰਡਨਜ਼ ਮੈਦਾਨ 'ਤੇ ਖੇਡਿਆ ਗਿਆ ਜਿਸ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਇੰਗਲੈਂਡ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ 50 ਓਵਰਾਂ ਵਿਚ 6 ਵਿਕਟਾਂ ਗੁਆ ਕੇ ਬੰਗਲਾਦੇਸ਼ ਨੂੰ 387 ਦੌਡ਼ਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਪੂਰੀ ਟੀਮ 280 ਦੌੜਾਂ ਤੇ ਸਿਮਟ ਗਈ ਤੇ ਇੰਗਲੈਂਡ ਇਹ ਮੁਕਾਬਲਾ 106 ਦੌਡ਼ਾਂ ਨਾਲ ਜਿੱਤ ਗਈ।

ਸੰਬੰਧਿਤ ਖ਼ਬਰਾਂ

ਬੰਗਲਾਦੇਸ਼ 48.5 ਓਵਰਾਂ 'ਚ 280 ਦੌੜ ਹੀ ਬਣਾ ਪਾਈ। ਬੰਗਲਾਦੇਸ਼ ਵਲੋਂ ਸ਼ਕੀਬ ਨੇ 121 ਦੌਡ਼ਾਂ ਦੀ ਸ਼ਾਨਦਾਰ ਪਾਰਿ ਖੇਡੀ। ਇੰਗਲੈਂਡ ਦੀ ਟੀਮ ਵਲੋਂ ਦੋਵੇਂ ਸਲਾਮੀ ਬੱਲੇਬਾਜ਼ ਜੇਸਨ ਰਾਏ ਤੇ ਜਾਨੀ ਬੇਅਰਸਟੋ ਨੇ ਬਿਨਾ ਵਿਕਟ ਗੁਆਏ 100 ਤੋਂ ਵੱਧ ਦੀ ਸਾਂਝੇਦਾਰੀ ਕੀਤੀ। ਇਸ ਦੌਰਾਨ ਜੇਸਨ ਰਾਏ ਨੇ 36 ਗੇਂਦਾਂ ਵਿਚ 7 ਚੌਕੇ ਅਤੇ 1 ਛੱਕੇ ਦੀ ਮਦਦ ਨਾਲ ਆਪਣਾ ਅਰਧ ਸੈਂਕਡ਼ਾ ਪੂਰਾ ਕੀਤਾ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!