|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 : ਸ਼ੰਮੀ ਦੀ ਹੈਟ੍ਰਿਕ ਦੇ ਦਮ ਤੇ ਭਾਰਤ ਨੇ ਅਫਗਾਨਿਸਤਾਨ ਨੂੰ 11 ਦੌੜਾਂ ਨਾਲ ਹਰਾਇਆ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਵਿਸ਼ਵ ਕੱਪ ਦੀ ਪਹਿਲੀ ਹੈਟ੍ਰਿਕ ਲਾਉਣ ਵਾਲੇ ਮੁਹੰਮਦ ਸ਼ੰਮੀ ਦੀ ਅਗਵਾਈ ਵਿਚ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਅਫਗਾਨਿਸਤਾਨ ਨੂੰ 11 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵੱਲ ਕਦਮ ਵਧਾ ਦਿੱਤੇ ਹਨ ਪਰ ਰਸੂਖਦਾਰ ਵਿਰੋਧੀ ਦੇ ਸਾਹਮਣੇ ਜ਼ਬਰਦਸਤ ਜੁਝਾਰੂਪਨ ਦਿਖਾਉਣ ਵਾਲੀ ਅਫਗਾਨ ਟੀਮ ਨੇ ਹਾਰ ਕੇ ਵੀ ਆਪਣੇ ਪ੍ਰਦਰਸ਼ਨ ਨਾਲ ਦਿਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਵਿਸ਼ਵ ਕੱਪ ਦੀ ਪਹਿਲੀ ਹੈਟ੍ਰਿਕ ਲਾਉਣ ਵਾਲੇ ਮੁਹੰਮਦ ਸ਼ੰਮੀ ਦੀ ਅਗਵਾਈ ਵਿਚ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਨੇ ਅਫਗਾਨਿਸਤਾਨ ਨੂੰ 11 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵੱਲ ਕਦਮ ਵਧਾ ਦਿੱਤੇ ਹਨ ਪਰ ਰਸੂਖਦਾਰ ਵਿਰੋਧੀ ਦੇ ਸਾਹਮਣੇ ਜ਼ਬਰਦਸਤ ਜੁਝਾਰੂਪਨ ਦਿਖਾਉਣ ਵਾਲੀ ਅਫਗਾਨ ਟੀਮ ਨੇ ਹਾਰ ਕੇ ਵੀ ਆਪਣੇ ਪ੍ਰਦਰਸ਼ਨ ਨਾਲ ਦਿਲ ਜਿੱਤ ਲਿਆ।

ਸੰਬੰਧਿਤ ਖ਼ਬਰਾਂ

ਅਫਗਾਨਿਸਤਾਨ ਨੇ ਪਹਿਲਾਂ ਬਿਹਤਰੀਨ ਗੇਂਦਬਾਜ਼ੀ ਕਰਦਿਆਂ ਸਿਤਾਰਿਆਂ ਨਾਲ ਸਜੀ ਦੋ ਵਾਰ ਦੀ ਚੈਂਪੀਅਨ ਭਾਰਤੀ ਟੀਮ ਨੂੰ 8 ਵਿਕਟਾਂ 'ਤੇ 224 ਦੌੜਾਂ 'ਤੇ ਰੋਕ ਦਿੱਤਾ। ਇਸ ਤੋਂ ਬਾਅਦ ਉਹ ਇਸ ਵਿਸ਼ਵ ਕੱਪ ਦਾ ਸਭ ਤੋਂ ਵੱਡਾ ਉਲਟਫੇਰ ਕਰਨ ਵੱਲ ਵਧ ਰਹੀ ਸੀ ਕਿ ਸ਼ੰਮੀ ਤੇ ਜਸਪ੍ਰੀਤ ਬੁਮਰਾਹ ਨੇ ਉਸਦਾ ਇਹ ਸੁਪਨਾ ਤੋੜ ਦਿੱਤਾ। ਆਖਰੀ ਗੇਂਦ ਬਾਕੀ ਰਹਿੰਦਿਆਂ ਭਾਰਤ ਨੇ ਅਫਗਾਨਿਸਤਾਨ ਨੂੰ 213 ਦੌੜਾਂ 'ਤੇ ਰੋਕ ਦਿੱਤਾ ਤੇ ਇਹ ਮੁਕਾਬਲਾ 11 ਦੌੜਾਂ ਨਾਲ ਜਿੱਤ ਲਿਆ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!