|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਭਾਰਤ ਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ 2019 ਦਾ 14ਵਾਂ ਮੁਕਾਬਲਾ ਲੰਡਨ ਦੇ ਕਨਿੰਗਟਨ ਓਵਲ ਮੈਦਾਨ 'ਤੇ ਖੇਡਿਆ ਗਿਆ। ਜਿਸ 'ਚ ਭਾਰਤ ਨੇ ਆਸਟਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 50 ਓਵਰਾਂ 'ਚ 5 ਵਿਕਟਾਂ 'ਤੇ ਆਸਟਰੇਲੀਆ ਨੂੰ 353 ਦੌੜ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ ਡੈਸਕ (ਵਿਕਰਮ ਸਹਿਜਪਾਲ) : ਭਾਰਤ ਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ 2019 ਦਾ 14ਵਾਂ ਮੁਕਾਬਲਾ ਲੰਡਨ ਦੇ ਕਨਿੰਗਟਨ ਓਵਲ ਮੈਦਾਨ 'ਤੇ ਖੇਡਿਆ ਗਿਆ। ਜਿਸ 'ਚ ਭਾਰਤ ਨੇ ਆਸਟਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ 50 ਓਵਰਾਂ 'ਚ 5 ਵਿਕਟਾਂ 'ਤੇ ਆਸਟਰੇਲੀਆ ਨੂੰ 353 ਦੌੜਾਂ ਦਾ ਟੀਚਾ ਦਿੱਤਾ ਸੀ।

ਸੰਬੰਧਿਤ ਖ਼ਬਰਾਂ

ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਟੀਮ ਇਹ ਮੈਚ 36 ਦੌੜਾਂ ਨਾਲ ਹਾਰ ਗਈ। ਆਸਟਰੇਲੀਆ ਦੀ ਪੂਰੀ ਟੀਮ 50 ਓਵਰਾਂ 'ਚ 316 ਦੌੜਾਂ ਤੇ ਸਿਮਟ ਗਈ। ਭਾਰਤ ਦੀ ਵਿਸ਼ਵ ਕੱਪ 'ਚ ਲਗਾਤਾਰ ਦੂਜੀ ਜਿੱਤ ਹੈ। ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੇ ਪਾਰੀ ਦੀ ਸ਼ੁਰੂਆਤ ਸ਼ਾਨਦਾਰ ਤਰੀਕੇ ਨਾਲ ਕੀਤੀ। ਦੋਵੇਂ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਅਤੇ ਸ਼ਿਖਰ ਧਵਨ ਨੇ ਬਿਨਾ ਵਿਕਟ ਗੁਆਏ 100 ਤੋਂ ਵੱਧ ਦੌਡ਼ਾਂ ਦੀ ਸਾਂਝੇਦਾਰੀ ਕੀਤੀ। ਸ਼ਿਖਰ ਧਵਨ ਨੇ ਇਸ ਮੈਚ ਵਿਚ ਆਪਣਾ ਸੈਂਕਡ਼ਾ ਪੂਰਾ ਕੀਤਾ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!