|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

World Cup 2019 : ਭਾਰਤ ਦੀ ਪਾਕਿਸਤਾਨ 'ਤੇ ਕ੍ਰਿਕੇਟ ਸਟਰਾਇਕ, ਹਾਸਲ ਕੀਤੀ ਧਮਾਕੇਦਾਰ ਜਿੱਤ

ਲੰਡਨ (ਵਿਕਰਮ ਸਹਿਜਪਾਲ) : ਭਾਰਤ-ਪਾਕਿਸਤਾਨ ਵਿਚਾਲੇ ਹੋਏ ਮੈਚ 'ਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਭਾਰਤੀ ਟੀਮ ਨੇ ਪਾਕਿਸਤਾਨ ਨੂੰ 89 ਰਨਾਂ ਨਾਲ ਹਰਾਇਆ। ਭਾਰਤ ਨੇ ਪਾਕਿਸਤਾਨ ਨੂੰ ਲਗਾਤਾਰ 7ਵੀਂ ਬਾਰ ਵਿਸ਼ਵ ਕੱਪ 'ਚ ਹਰਾਇਆ ਹੈ।

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੰਡਨ (ਵਿਕਰਮ ਸਹਿਜਪਾਲ) : ਭਾਰਤ-ਪਾਕਿਸਤਾਨ ਵਿਚਾਲੇ ਹੋਏ ਮੈਚ 'ਚ ਭਾਰਤੀ ਟੀਮ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਭਾਰਤੀ ਟੀਮ ਨੇ ਪਾਕਿਸਤਾਨ ਨੂੰ 89 ਰਨਾਂ ਨਾਲ ਹਰਾਇਆ। ਭਾਰਤ ਨੇ ਪਾਕਿਸਤਾਨ ਨੂੰ ਲਗਾਤਾਰ 7ਵੀਂ ਬਾਰ ਵਿਸ਼ਵ ਕੱਪ 'ਚ ਹਰਾਇਆ ਹੈ।

ਸੰਬੰਧਿਤ ਖ਼ਬਰਾਂ

ਭਾਰਤ ਨੇ ਪਾਕਿ ਨੂੰ 337 ਦੌੜਾਂ ਦਾ ਟੀਚਾ ਦਿੱਤਾ ਸੀ। 337 ਦੌੜਾਂ ਦਾ ਪਿੱਛਾ ਕਰਦੀ ਪਾਕਿਸਤਾਨ ਦੀ ਸ਼ੁਰੂਆਤ ਖ਼ਰਾਬ ਰਹੀ। ਮੀਂਹ ਕਾਰਨ ਕਈ ਬਾਰ ਮੈਚ ਨੂੰ ਵਿੱਚ ਹੀ ਰੋਕ ਦਿੱਤਾ ਗਿਆ, ਜਿਸ ਦੇ ਚਲਦੇ ਕਾਰਨ ਪਾਕਿਸਤਾਨ ਨੂੰ ਡਕਵਰਥ ਲੁਇਸ ਦੇ ਨਿਯਮ ਮੁਤਾਬਿਕ 40 ਓਵਰਾਂ 'ਚ 302 ਦੌੜਾਂ ਦਾ ਟੀਚਾ ਮਿਲਿਆ ਸੀ। ਪਾਕਿਸਤਾਨ ਦੀ ਟੀਮ 40 ਓਵਰਾਂ 'ਚ 6 ਵਿਕਟਾਂ 'ਤੇ 212 ਦੌੜਾਂ ਹੀ ਬਣਾ ਸਕੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!