|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਅਜ਼ਰਬਾਈਜਾਨ ਤੇ ਆਰਮੀਨੀਆ ਵਿਚਾਲੇ ਤਣਾਅ ਸਿਖਰਾਂ ਤੇ ਪੁੱਜਿਆ

ਨਵੀਂ ਦਿੱਲੀ (ਐਨ .ਆਰ.ਆਈ ):ਅਜ਼ਰਬਾਈਜਾਨ ਤੇ ਆਰਮੀਨੀਆ ਵਿਚਾਲੇ ਤਣਾਅ ਹੁਣ ਆਪਣੇ ਸਿਖ਼ਰ ’ਤੇ ਪੁੱਜ ਚੁੱਕਾ ਹੈ। ਇਸ ਦੇ ਘੱਟ ਹੋਣ ਦੇ ਆਸਾਰ ਵੀ ਵਿਖਾਈ ਨਹੀਂ ਦੇ ਰਹੇ ਹਨ। ਸਥਿਤੀ ਨੂੰ ਚਿੰਤਾਜਨਕ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਇਸ 'ਚ ਰੂਸ ਅਤੇ ਤੁਰਕੀ ਦੇ ਉਤਰਨ ਦਾ ਖ਼ਤਰਾ ਬਣਿਆ ਹੋਇਆ ਹੈ।ਰੂਸ ਤੇ ਤੁਰਕੀ ਦੀ ਹਲਚਲ ਕਾਰਨ ਸਮੁੱਚੇ ਵਿਸ਼ਵ ’ਚ ਤਣਾਅ ਵਧਣ ਲੱਗਾ ਹੈ। ਦਰਅਸਲ, ਵ

NRI Post Desk · 2218 ਦਿਨ ਪਹਿਲਾਂ · ਅੱਪਡੇਟ 2218 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਜ਼ਰਬਾਈਜਾਨ ਤੇ ਆਰਮੀਨੀਆ ਵਿਚਾਲੇ ਤਣਾਅ ਸਿਖਰਾਂ ਤੇ ਪੁੱਜਿਆ
📷 NRI Post Desk

ਨਵੀਂ ਦਿੱਲੀ (ਐਨ .ਆਰ.ਆਈ ):ਅਜ਼ਰਬਾਈਜਾਨ ਤੇ ਆਰਮੀਨੀਆ ਵਿਚਾਲੇ ਤਣਾਅ ਹੁਣ ਆਪਣੇ ਸਿਖ਼ਰ ’ਤੇ ਪੁੱਜ ਚੁੱਕਾ ਹੈ। ਇਸ ਦੇ ਘੱਟ ਹੋਣ ਦੇ ਆਸਾਰ ਵੀ ਵਿਖਾਈ ਨਹੀਂ ਦੇ ਰਹੇ ਹਨ। ਸਥਿਤੀ ਨੂੰ ਚਿੰਤਾਜਨਕ ਵੀ ਕਿਹਾ ਜਾ ਸਕਦਾ ਹੈ ਕਿਉਂਕਿ ਇਸ 'ਚ ਰੂਸ ਅਤੇ ਤੁਰਕੀ ਦੇ ਉਤਰਨ ਦਾ ਖ਼ਤਰਾ ਬਣਿਆ ਹੋਇਆ ਹੈ।ਰੂਸ ਤੇ ਤੁਰਕੀ ਦੀ ਹਲਚਲ ਕਾਰਨ ਸਮੁੱਚੇ ਵਿਸ਼ਵ ’ਚ ਤਣਾਅ ਵਧਣ ਲੱਗਾ ਹੈ। ਦਰਅਸਲ, ਵਿਵਾਦਿਤ ਖੇਤਰ ਨਾਗੋਰਨੋ-ਕਰਾਬਾਖ ਨੂੰ ਲੈ ਕੇ ਆਰਮੀਨੀਆ ਅਤੇ ਅਜ਼ਰਬਾਈਜਾਨ ਵਿਚਕਾਰ ਵਿਵਾਦ ਚੱਲ ਰਿਹਾ ਹੈ ਜਿਸ ਨੇ ਹੁਣ ਯੁੱਧ ਦਾ ਰੂਪ ਧਾਰ ਲਿਆ ਹੈ। ਅਜਿਹੇ ਵਿੱਚ ਦੁਨੀਆ ਭਰ ਦੇ ਦੇਸ਼ਾਂ ਦੇ ਟਕਰਾਅ ਨੂੰ ਵੇਖਿਆ ਜਾਵੇ ਤਾਂ ਵਿਸ਼ਵ ਜੰਗ ਦਾ ਖਤਰਾ ਵਧਦਾ ਜਾ ਰਿਹਾ ਹੈ। ਦੁਨੀਆ ਦੀਆਂ ਵੱਡੀਆਂ ਸ਼ਕਤੀਆਂ ਵਿਚਾਲੇ ਧੜੇਬੰਦੀ ਵਧਦੀ ਜਾ ਰਹੀ ਹੈ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!