|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਯੋਸ਼ੀਹਿਦੇ ਸੁਗਾ ਬਣੇ ਜਾਪਾਨ ਦੇ ਨਵੇਂ ਪ੍ਰਧਾਨਮੰਤਰੀ

ਵੈੱਬ ਡੈਸਕ (NRI MEDIA) : ਬੁੱਧਵਾਰ ਨੂੰ ਜਾਪਾਨ ਦੀ ਸੰਸਦ ਦੇ ਹੇਠਲੇ ਸਦਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਯੋਸ਼ੀਹਿਦੇ ਸੁਗਾ ਨੂੰ ਚੁਣਿਆ। ਇਸ ਤਰ੍ਹਾਂ ਸੁਗਾ ਪਿਛਲੇ 8 ਸਾਲਾਂ ਵਿੱਚ ਦੇਸ਼ ਦੇ ਨਵੇਂ ਨੇਤਾ ਵਜੋਂ ਉਭਰੇ ਹਨ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਖਰਾਬ ਸਿਹਤ ਕਾਰਨ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਦਸਯੋਗ ਹੈ ਕਿ 71 ਸ

NRI Post Desk · 2248 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (NRI MEDIA) : ਬੁੱਧਵਾਰ ਨੂੰ ਜਾਪਾਨ ਦੀ ਸੰਸਦ ਦੇ ਹੇਠਲੇ ਸਦਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਯੋਸ਼ੀਹਿਦੇ ਸੁਗਾ ਨੂੰ ਚੁਣਿਆ। ਇਸ ਤਰ੍ਹਾਂ ਸੁਗਾ ਪਿਛਲੇ 8 ਸਾਲਾਂ ਵਿੱਚ ਦੇਸ਼ ਦੇ ਨਵੇਂ ਨੇਤਾ ਵਜੋਂ ਉਭਰੇ ਹਨ। ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਖਰਾਬ ਸਿਹਤ ਕਾਰਨ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਦਸਯੋਗ ਹੈ ਕਿ 71 ਸਾਲਾਂ ਦੇ ਸੁਗਾ ਸ਼ਿੰਜੋ ਨੂੰ ਆਬੇ ਦਾ ਭਰੋਸੇਮੰਦ ਮੰਨਿਆ ਜਾਂਦਾ ਹੈ ਅਤੇ ਜਾਪਾਨੀ ਰਾਜਨੀਤੀ ਵਿੱਚ ਉਨ੍ਹਾਂ ਨੂੰ ਆਬੇ ਦਾ ਸੱਜਾ ਹੱਥ ਵੀ ਕਿਹਾ ਜਾਂਦਾ ਹੈ ।

ਸੰਬੰਧਿਤ ਖ਼ਬਰਾਂ

ਇਸ ਮੌਕੇ ਭਾਰਤ ਦੇ ਪੀਐਮ ਮੋਦੀ ਨੇ ਯੋਸ਼ੀਹਿਦੇ ਸੁਗਾ ਨੂੰ ਜਾਪਾਨ ਦੇ ਨਵੇਂ ਪ੍ਰਧਾਨਮੰਤਰੀ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ। ਇਸ ਸਬੰਧੀ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਨਵੇਂ ਪ੍ਰਧਾਨ ਮੰਤਰੀ ਦੀ ਨਿਯੁਕਤੀ ਹੋਣ 'ਤੇ ਉਹ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!