|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਘਰ 'ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਸ ਵੇਲੇ ਖੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ ਜਦੋਂ ਇਕ ਘਰ 'ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਰਾਏਪੁਰ ਦੇ ਇਕ ਘਰ ਵਿਚ ਕੁੜੀ ਦਾ ਵਿਆਹ ਸੀ ਅਤੇ ਸ਼ਗਨ ਦੀ ਰਸਮ ਸੀ ਜਿਸ ਲਈ ਉਸ ਦਾ ਭਰਾ ਸ਼ਗਨ ਵਾਲਾ ਟੋਕਰਾਅਤੇ ਹੋਰ ਸ਼ਗਨ ਦਾ ਸਮਾਨ ਲੈਣ ਲਈ ਜਦੋਂ ਅੰਮ

NRI Post Desk · 1735 ਦਿਨ ਪਹਿਲਾਂ · ਅੱਪਡੇਟ 1735 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਘਰ 'ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਉਸ ਵੇਲੇ ਖੁਸ਼ੀਆਂ ਦਾ ਮਾਹੌਲ ਮਾਤਮ ਵਿਚ ਬਦਲ ਗਿਆ ਜਦੋਂ ਇਕ ਘਰ 'ਚ ਸ਼ਗਨ ਦੀ ਰਸਮ ਦਾ ਟੋਕਰਾ ਲੈਣ ਜਾ ਰਹੇ ਨੌਜਵਾਨ ਦੀ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਰਾਏਪੁਰ ਦੇ ਇਕ ਘਰ ਵਿਚ ਕੁੜੀ ਦਾ ਵਿਆਹ ਸੀ ਅਤੇ ਸ਼ਗਨ ਦੀ ਰਸਮ ਸੀ ਜਿਸ ਲਈ ਉਸ ਦਾ ਭਰਾ ਸ਼ਗਨ ਵਾਲਾ ਟੋਕਰਾਅਤੇ ਹੋਰ ਸ਼ਗਨ ਦਾ ਸਮਾਨ ਲੈਣ ਲਈ ਜਦੋਂ ਅੰਮ੍ਰਿਤਸਰ ਆ ਰਿਹਾ ਸੀ ਤਾਂ ਰਮਤੇ ਵਿਚ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਘਰ ਵਿਚ ਮਾਤਮ ਦਾ ਮਾਹੌਲ ਛਾ ਗਿਆ।

ਸੰਬੰਧਿਤ ਖ਼ਬਰਾਂ

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ ਅਤੇ ਮੌਕੇ 'ਤੇ ਜਗਰੂਪ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਬਚਾ ਨਹੀਂ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼ਗਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਇਸ ਤਰ੍ਹਾਂ ਦਾ ਸੁਨੇਹਾ ਸੁਣ ਕੇ ਪੂਰਾ ਪਰਿਵਾਰ ਸਦਮੇ ਵਿਚ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!