|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਕਰਤਾਰਪੁਰ (ਨੇਹਾ): ਥਾਣਾ ਕਰਤਾਰਪੁਰ ਖੇਤਰ ਅਧੀਨ ਪੈਂਦੇ ਇਲਾਕੇ ਵਿੱਚੋਂ 21 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ੍ਰਿਸ਼ਟਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

NRI Post Desk · 443 ਦਿਨ ਪਹਿਲਾਂ · ਅੱਪਡੇਟ 443 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
📷 NRI Post Desk

ਕਰਤਾਰਪੁਰ (ਨੇਹਾ): ਥਾਣਾ ਕਰਤਾਰਪੁਰ ਖੇਤਰ ਅਧੀਨ ਪੈਂਦੇ ਇਲਾਕੇ ਵਿੱਚੋਂ 21 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ੍ਰਿਸ਼ਟਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਬਾਹੂਪੁਰ ਤੋਂ ਰੋਜੜੀ ਲਿੰਕ ਸੜਕ ਤੋਂ ਮਿਲੀ ਹੈ। ਵੇਰਵਿਆਂ ਅਨੁਸਾਰ ਮ੍ਰਿਤਕ ਸਮੇਤ ਤਿੰਨ ਵਿਅਕਤੀ ਇਕੱਠੇ ਨਸ਼ਾ ਕਰ ਰਹੇ ਸਨ ਜਿਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਤੇ ਦੋ ਵਿਅਕਤੀਆਂ ਦੀ ਭਾਲ ਪੁਲੀਸ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਕਰਤਾਰਪੁਰ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!