|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ੈਲ ਸਿੰਘ ਸਾਬਕਾ ਰਾਸ਼ਟਰਪਤੀ ਦੇ ਪੋਤੇ ਸਰਦਾਰ ਇੰਦਰਜੀਤ ਸਿੰਘ ਭਾਜਪਾ 'ਚ ਸ਼ਾਮਲ

ਦਿੱਲੀ (ਦੇਵ ਇੰਦਰਜੀਤ) : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ 'ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ 'ਚ ਕਰਵਾਏ ਗਏ ਇਕ ਪ੍ਰੋਗਰਾਮ 'ਚ ਪੁਰੀ ਨੇ ਉਨ੍ਹਾਂ ਪਾਟਰੀ ਦੀ ਮੈਂਬਰਸ਼ਿਪ ਦਿਵਾਈ।

NRI Post Desk · 1900 ਦਿਨ ਪਹਿਲਾਂ · ਅੱਪਡੇਟ 1900 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ੈਲ ਸਿੰਘ ਸਾਬਕਾ ਰਾਸ਼ਟਰਪਤੀ ਦੇ ਪੋਤੇ ਸਰਦਾਰ ਇੰਦਰਜੀਤ ਸਿੰਘ ਭਾਜਪਾ 'ਚ ਸ਼ਾਮਲ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਭਾਜਪਾ 'ਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ 'ਚ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ 'ਚ ਕਰਵਾਏ ਗਏ ਇਕ ਪ੍ਰੋਗਰਾਮ 'ਚ ਪੁਰੀ ਨੇ ਉਨ੍ਹਾਂ ਪਾਟਰੀ ਦੀ ਮੈਂਬਰਸ਼ਿਪ ਦਿਵਾਈ।

ਸੰਬੰਧਿਤ ਖ਼ਬਰਾਂ

ਇਸ ਸਾਲ ਪੰਜ ਸੂਬਿਆਂ 'ਚ ਹੋਣ ਵਾਲੇ ਵਿਧਾਨਸਭਾ ਚੋਣ ਤੋਂ ਪਹਿਲਾਂ ਸਾਰੀਆਂ ਰਾਜਨੀਤਕ ਪਾਰਟੀਆਂ ਆਪਣੇ ਆਪ ਨੂੰ ਮਜ਼ਬੂਤ ਕਰਨ ਦੀ ਪੂਰੀ ਕੋਸ਼ਿਸ਼ 'ਚ ਲੱਗੀਆਂ ਹੋਈਆਂ ਹਨ। ਅਜਿਹੇ 'ਚ ਦੂਜੀ ਪਾਰਟੀ ਦੇ ਵੱਡੇ ਚਿਹਰਿਆਂ, ਜਾਣੀਆਂ-ਪਛਾਣੀਆਂ ਹਸਤੀਆਂ ਨੂੰ ਆਪਣੇ ਨਾਲ ਜੋੜਣ ਦੀਆਂ ਖਬਰਾਂ ਵੀ ਲਗਾਤਾਰ ਆ ਰਹੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!