|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜ਼ੇਲੈਂਸਕੀ ਵੱਲੋਂ ਜੰਗ ਖਤਮ ਕਰਨ ਲਈ ਰੂਸ ਅੱਗੇ ਬਾਸ਼ਰਤ ਗੱਲਬਾਤ ਦੀ ਪੇਸ਼ਕਸ਼

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੀ ਜੰਗ ਨੂੰ 31 ਦਿਨ ਹੋ ਗਏ ਹਨ। ਇਸ ਜੰਗ ਦੌਰਾਨ ਦੋਵਾਂ ਦੇਸ਼ਾਂ ਨੇ ਆਪਣੇ ਕਈ ਜਵਾਨ ਗਵਾਏ ਤੇ ਇਸ ਦੇ ਨਾਲ ਹੀ ਯੂਕਰੇਨ ਨੇ ਆਰਥਿਕ ਪੱਖੋਂ ਕਾਫੀ ਨੁਕਸਾਨ ਝੱਲਿਆ ਹੈ। ਇਸ ਜੰਗ ਦੌਰਾਨ ਯੂਕਰੇਨ ਵਿਚ ਆਏ ਕਈ ਵਿਦਿਆਰਥੀਆਂ ਨੇ ਵੀ ਆਪਣੀਆਂ ਜਾਨਾਂ ਗਵਾਈਆਂ। ਦੋਵਾਂ ਦੇਸ਼ਾਂ ਵਿਚਕਾਰ ਕਈ ਵਾਰ ਗੱਲਬਾਤ ਵੀ ਹੋਈ ਪਰ ਕੋਈ ਪੁਖਤਾ ਹੱਲ ਨਾ ਨਿ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ੇਲੈਂਸਕੀ ਵੱਲੋਂ ਜੰਗ ਖਤਮ ਕਰਨ ਲਈ ਰੂਸ ਅੱਗੇ ਬਾਸ਼ਰਤ ਗੱਲਬਾਤ ਦੀ ਪੇਸ਼ਕਸ਼
📷 NRI Post Desk

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੀ ਜੰਗ ਨੂੰ 31 ਦਿਨ ਹੋ ਗਏ ਹਨ। ਇਸ ਜੰਗ ਦੌਰਾਨ ਦੋਵਾਂ ਦੇਸ਼ਾਂ ਨੇ ਆਪਣੇ ਕਈ ਜਵਾਨ ਗਵਾਏ ਤੇ ਇਸ ਦੇ ਨਾਲ ਹੀ ਯੂਕਰੇਨ ਨੇ ਆਰਥਿਕ ਪੱਖੋਂ ਕਾਫੀ ਨੁਕਸਾਨ ਝੱਲਿਆ ਹੈ। ਇਸ ਜੰਗ ਦੌਰਾਨ ਯੂਕਰੇਨ ਵਿਚ ਆਏ ਕਈ ਵਿਦਿਆਰਥੀਆਂ ਨੇ ਵੀ ਆਪਣੀਆਂ ਜਾਨਾਂ ਗਵਾਈਆਂ। ਦੋਵਾਂ ਦੇਸ਼ਾਂ ਵਿਚਕਾਰ ਕਈ ਵਾਰ ਗੱਲਬਾਤ ਵੀ ਹੋਈ ਪਰ ਕੋਈ ਪੁਖਤਾ ਹੱਲ ਨਾ ਨਿਕਲਿਆ।

ਸੰਬੰਧਿਤ ਖ਼ਬਰਾਂ

ਹੁਣ ਆਖਰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ ਨੂੰ ਜੰਗ ਨੂੰ ਖਤਮ ਕਰਨ ਲਈ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ ਪਰ ਕਿਹਾ ਕਿ ਯੂਕਰੇਨ ਸ਼ਾਂਤੀ ਦੀ ਖਾਤਰ ਆਪਣਾ ਕੋਈ ਵੀ ਖੇਤਰ ਛੱਡਣ ਲਈ ਸਹਿਮਤ ਨਹੀਂ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਯੂਕਰੇਨ ਦੀ ਇਸ ਪੇਸ਼ਕਸ਼ ਮਗਰੋਂ ਰੂਸ ਦੀ ਪ੍ਰਤੀਕਿਰਿਆ ਹੁੰਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!