|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਜ਼ੇਲੇਂਸਕੀ ਨੇ ਕੀਵ ਛੱਡਣ ਤੋਂ ਕੀਤਾ ਇਨਕਾਰ, ਅਮਰੀਕਾ ਨੂੰ ਕਿਹਾ - ਸਵਾਰੀ ਨਹੀਂ, ਮੈਨੂੰ ਹਥਿਆਰ ਚਾਹੀਦੇ ਨੇ...

ਨਿਊਜ਼ ਡੈਸਕ : ਰੂਸੀ ਫੌਜ ਹੁਣ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਰਹੀ ਹੈ। ਅਜਿਹੇ 'ਚ ਅਮਰੀਕਾ ਨੇ ਯੂਕਰੇਨ ਦੇ ਰਾਸ਼ਟਰਪਤੀ ਵਾਲਦੀਮੀਰ ਜ਼ੇਲੇਂਸਕੀ ਨੂੰ ਕੀਵ ਖਾਲੀ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਅਮਰੀਕਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜ਼ੇਲੇਂਸਕੀ ਨੇ ਇਹ ਕਹਿੰਦੇ ਹੋਏ ਅਮਰੀਕੀ ਮਦਦ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਹ ਰੂਸ ਦੇ ਖਿਲਾਫ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜ਼ੇਲੇਂਸਕੀ ਨੇ ਕੀਵ ਛੱਡਣ ਤੋਂ ਕੀਤਾ ਇਨਕਾਰ, ਅਮਰੀਕਾ ਨੂੰ ਕਿਹਾ - ਸਵਾਰੀ ਨਹੀਂ, ਮੈਨੂੰ ਹਥਿਆਰ ਚਾਹੀਦੇ ਨੇ...
📷 NRI Post Desk

ਨਿਊਜ਼ ਡੈਸਕ : ਰੂਸੀ ਫੌਜ ਹੁਣ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਰਹੀ ਹੈ। ਅਜਿਹੇ 'ਚ ਅਮਰੀਕਾ ਨੇ ਯੂਕਰੇਨ ਦੇ ਰਾਸ਼ਟਰਪਤੀ ਵਾਲਦੀਮੀਰ ਜ਼ੇਲੇਂਸਕੀ ਨੂੰ ਕੀਵ ਖਾਲੀ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਅਮਰੀਕਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜ਼ੇਲੇਂਸਕੀ ਨੇ ਇਹ ਕਹਿੰਦੇ ਹੋਏ ਅਮਰੀਕੀ ਮਦਦ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਹ ਰੂਸ ਦੇ ਖਿਲਾਫ ਡਟ ਕੇ ਖੜ੍ਹੇ ਹੋਣਗੇ।

ਸੰਬੰਧਿਤ ਖ਼ਬਰਾਂ

ਅਮਰੀਕੀ ਖੁਫੀਆ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ

ਇਕ ਸੀਨੀਅਰ ਅਮਰੀਕੀ ਖੁਫੀਆ ਅਧਿਕਾਰੀ ਨੇ ਏਪੀ ਨੂੰ ਦੱਸਿਆ ਕਿ ਜ਼ੇਲੇਂਸਕੀ ਨੂੰ ਅਮਰੀਕੀ ਸਰਕਾਰ ਨੇ ਕੀਵ ਨੂੰ ਖਾਲੀ ਕਰਨ ਲਈ ਕਿਹਾ ਸੀ ਪਰ ਉਸ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਅਧਿਕਾਰੀ ਦੇ ਅਨੁਸਾਰ, ਜ਼ੇਲੇਂਸਕੀ ਨੇ ਕਿਹਾ ਹੈ ਕਿ ਲੜਾਈ ਇੱਥੇ ਹੈ ਅਤੇ ਉਨ੍ਹਾਂ ਨੂੰ ਟੈਂਕ ਵਿਰੋਧੀ ਗੋਲਾ ਬਾਰੂਦ ਦੀ ਜ਼ਰੂਰਤ ਹੈ, ਸਵਾਰੀਆਂ ਦੀ ਨਹੀਂ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!