|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ 'ਤੇ ਵਾਰਾਣਸੀ ਦੀ ਪਵਿੱਤਰ ਮਿੱਟੀ ਲਿਆਂਦੀ ਗਈ - ਨਿ੍ਹਾ ਹਲਕਾ ਵਿੱਚ ਇਤਿਹਾਸਕ ਮੁਹਿੰਮ ਦਾ ਸ਼ੁਭਾਰੰਭ

ਤਲਵੰਡੀ ਸਾਬੋ ਹਲਕੇ ਵਿੱਚ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਦੇ ਮੌਕੇ 'ਤੇ ਇੱਕ ਭਾਵੁਕ ਅਤੇ ਅਰਥਪੂਰਣ ਮੁਹਿੰਮ ਦਾ ਅਗਾਜ਼ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਭਾਜਪਾ ਆਗੂ ਵੱਲੋਂ ਵਾਰਾਣਸੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ

NRI Post Desk · 112 ਦਿਨ ਪਹਿਲਾਂ · ਅੱਪਡੇਟ 5 ਘੰਟੇ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ 'ਤੇ ਵਾਰਾਣਸੀ ਦੀ ਪਵਿੱਤਰ ਮਿੱਟੀ ਲਿਆਂਦੀ ਗਈ - ਨਿ੍ਹਾ ਹਲਕਾ ਵਿੱਚ ਇਤਿਹਾਸਕ ਮੁਹਿੰਮ ਦਾ ਸ਼ੁਭਾਰੰਭ
📷 NRI Post Desk

ਤਲਵੰਡੀ ਸਾਬੋ ਹਲਕੇ ਵਿੱਚ ਸ਼੍ਰੋਮਣੀ ਸੰਤ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਦੇ ਮੌਕੇ 'ਤੇ ਇੱਕ ਭਾਵੁਕ ਅਤੇ ਅਰਥਪੂਰਣ ਮੁਹਿੰਮ ਦਾ ਅਗਾਜ਼ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਭਾਜਪਾ ਆਗੂ ਵੱਲੋਂ ਵਾਰਾਣਸੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਨਾਲ ਵੱਖ-ਵੱਖ ਪਿੰਡਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ। ਭਾਜਪਾ ਦੇ ਸੀਨੀਅਰ ਨੌਜਵਾਨ ਆਗੂ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਉਪ ਪ੍ਰਧਾਨ ਨਵਜੋਤ ਸਿੰਘ ਗੁਣੀ ਆਪਣੇ ਸਾਥੀਆਂ ਸਮੇਤ ਪਿੰਡ ਪੱਕਾ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਇਸ ਪਵਿੱਤਰ ਕਾਰਜ ਨੂੰ ਸ਼ੁਰੂ ਕੀਤਾ ਹੈ ਅਤੇ ਗੁਰ ਘਰ ਵਿਖੇ ਰਸਮ ਅਦਾ ਕਰਦਿਆਂ ਵਾਰਾਣਸੀ ਦੀ ਪਵਿੱਤਰ ਮਿੱਟੀ ਨਾਲ ਪਹਿਲੇ ਬੂਟੇ ਦਾ ਰੋਪਣ ਕੀਤਾ ਹੈ। ਨਵਜੋਤ ਸਿੰਘ ਗੁਣੀ ਨੇ ਇਸ ਮੌਕੇ 'ਤੇ ਜ਼ੋਰ ਦਿਓ ਕਿ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਸਿਰਫ਼ ਸਮਾਗਮਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ ਬਲਕਿ ਸਾਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਅਸਲ ਅਰਥ ਦੀ ਸਾਂਝੀਵਾਲਤਾ ਲਿਆਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੋਮਣੀ ਸੰਤ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਮਨੁੱਖਤਾ ਦਾ ਮਹਾਂ ਸੰਦੇਸ਼ ਦਿੱਤਾ ਸੀ ਜੋ ਅੱਜ ਦੇ ਇਸ ਬਾਜ਼ਾਰਵਾਦ

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!