ਅਰਵਿੰਦ ਕੇਜਰੀਵਾਲ ਜਲਦ ਆਉਣਗੇ ਪੰਜਾਬ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਮਾਨ ਨੇ ਪੰਜਾਬ ਤੋਂ ਨਵੀਂ ਦਿੱਲੀ ਦੇ ਹਵਾਈ ਅੱਡੇ ਤੱਕ 15 ਜੂਨ ਤੋਂ ਸੁਪਰ ਲਗਜ਼ਰੀ ਵੋਲਵੋ ਬੱਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 15 ਜੂਨ ਨੂੰ ਪਹਿਲੀ ਬੱਸ ਰਵਾਨਾ ਕੀਤੀ ਜਾਵੇਗੀ ,CM ਮਾਨ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਪਹੁੰਚਣਗੇ। ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ।