ਪੰਜਾਬ ਸਮੇਤ 5 ਸੂਬਿਆਂ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਹੋਵੇਗਾ ਐਲਾਨ

by jaskamal

ਨਿਊਜ਼ ਡੈਸਕ (ਜਸਕਲਮ) : ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਚੋਣ ਕਿਮਸ਼ਨ ਸਰਗਰਮ ਹੋ ਗਿਆ ਹੈ ਵਿਧਾਨ ਸਭਾ ਚੋਣਂ ਦੀਆਂ ਤਰੀਕਾਂ ਦਾ ਐਲਾਨ ਅੱਜ ਚੋਣ ਕਮਿਸ਼ਨ ਦੁਪਹਿਰ 3.30 ਵਜੇ ਚੋਣ ਪ੍ਰੋਗਰਾਮ ਦੌਰਾਨ ਕਰੇਗਾ। ਸਾਲ 2022 'ਚ ਗੋਆ, ਪੰਜਾਬ, ਮਣੀਪੁਰ, ਉੱਤਰਾਖੰਡ ਤੇ ਉੱਤਰ ਪ੍ਰਦੇਸ਼ 'ਚ ਚੋਣਾਂ ਹੋਣੀਆਂ ਹਨ।

ਹਾਲਾਂਕਿ, ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਅੰਕੜਿਆਂ ਦੇ ਮੱਦੇਨਜ਼ਰ ਚੋਣਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਅੱਜ ਚੋਣਾਂ ਦੀਆਂ ਤਰੀਕਾ ਦਾ ਐਲਾਨ ਕੀਤਾ ਜਾ ਰਿਹਾ ਹੈ।

More News

NRI Post
..
NRI Post
..
NRI Post
..