CM ਮਾਨ ਦੀ ਸਾਈਕਲ ਰੈਲੀ ‘ਤੇ ਤਰੁਣ ਚੁੱਘ ਨੇ ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੀ ਗਈ ਸਾਈਕਲ ਰੈਲੀ 'ਤੇ ਤੰਜ ਕੱਸਦਿਆਂ ਕਿਹਾ ਹੈ ਕਿ ਭਗਵੰਤ ਮਾਨ ਨਸ਼ਿਆਂ ਦੇ ਨਾਂ 'ਤੇ ਲੋਕਾਂ ਨਾਲ ਧੋਖਾ ਕਰਨਾ ਬੰਦ ਕਰਨ।

ਤਰੁਣ ਚੁੱਘ ਨੇ ਕਿਹਾ ਕਿ ਸਿਆਸਤ 'ਚ ਸਭ ਵਿਅਕਤੀਆਂ ਨੂੰ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮੰਗ ਕਰਦੇ ਹਨ ਕਿ ਸਭ ਦਾ ਡੋਪ ਟੈਸਟ ਕਰਾਓ ਅਤੇ ਮੇਰਾ ਨਾਂ ਵੀ ਲਿਖੋ, ਮੈਂ ਵੀ ਡੋਪ ਟੈਸਟ ਕਰਵਾਉਣ ਨੂੰ ਤਿਆਰ ਹਾਂ। ਤਰੁਣ ਚੁੱਘ ਨੇ ਕਿਹਾ ਕਿ ਸਿਆਸਤ 'ਚ ਸਭ ਵਿਅਕਤੀਆਂ ਨੂੰ ਡੋਪ ਟੈਸਟ ਕਰਵਾਉਣਾ ਚਾਹੀਦਾ ਹੈ।