ਪਿੰਡ ਢੱਡਾ-ਸਨੌਰਾ ਵਿਖੇ ਕਾਂਗਰਸ ਪਾਰਟੀ ਦੇ ਬੂਥ ‘ਤੇ ਅਕਾਲੀ ਸਮਰਥਕਾਂ ਵੱਲੋਂ ਹਮਲਾ

by jaskamal

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੌਰਾਨ ਭੋਗਪੁਰ ਦੇ ਪਿੰਡ ਢੱਡਾ-ਸਨੌਰਾ ਵਿਖੇ ਝੜਪ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਕਾਂਗਰਸ ਆਗੂ ਨੰਬਰਦਾਰ ਬਲਜੀਤ ਸਿੰਘ ਬਿੱਲਾ ਨੇ ਦੱਸਿਆ ਕਿ ਕੁੱਝ ਅਕਾਲੀ ਸਮਰਥਕਾਂ ਵੱਲੋਂ ਕਾਂਗਰਸ ਪਾਰਟੀ ਦੇ ਬੂਥ 'ਤੇ ਆ ਕੇ ਹਮਲਾ ਕੀਤਾ ਗਿਆ ਹੈ, ਜਿਸ ਨਾਲ ਮਾਹੌਲ ਤਣਾਅਪੂਰਨ ਹੋ ਗਿਆ। ਇਸ ਦੀ ਸ਼ਿਕਾਇਤ ਉਨ੍ਹਾਂ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..