ਕਰਫਿਊ ਨੂੰ ਲੈ ਪੰਜਾਬ ਸਰਕਾਰ ਦਾ ਵੱਡਾ ਫੈਸਲਾ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਰਾਜ 'ਚ ਹੋਰ ਸਖਤੀ ਵਧਾ ਦਿੱਤੀ ਹੈ। ਅੱਜ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਰਾਤ ਦੇ ਕਰਫਿਊ ਦੀ ਮਿਆਦ 2 ਹਫ਼ਤਿਆਂ ਤੱਕ ਵਧਾ ਦਿੱਤੀ ਹੈ।

ਦੱਸ ਦੇਈਏ ਕਿ ਕਰਫਿਊ ਨਿਰਦੇਸ਼ ਪੰਜਾਬ ਸਰਕਾਰ ਵਲੋਂ 30 ਅਪ੍ਰੈਲ ਤੱਕ ਜਾਰੀ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਇਹ ਫੈਸਲਾ ਲਿਆ ਗਿਆ ਹੈ। ਰਾਤ ਦੇ ਕਰਫਿਊ ਦਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੀ ਰਹੇਗਾ।

More News

NRI Post
..
NRI Post
..
NRI Post
..