
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਦਿਲ- ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੇ ਛੋਟੇ ਭਰਾ ਤੇ ਮਾਂ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ। ਜਿਸ ਕਾਰਨ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ,ਜਦਕਿ ਦੋਸ਼ੀ ਦੇ ਛੋਟੇ ਭਰਾ ਦੀ ਹਸਪਤਾਲ ਵਿੱਚ ਇਲਾਜ਼ ਦੌਰਾਨ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਦੋਸ਼ੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਇਸ ਘਟਨਾ 'ਚ ਦੋਸ਼ੀ ਦੀ ਪਤਨੀ ਨੇ ਉਸ ਦਾ ਪੂਰਾ ਸਾਥ ਦਿੱਤਾ ਸੀ ।ਪੁਲਿਸ ਵਲੋਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਉਸ ਦੀ ਪਤਨੀ ਫਰਾਰ ਹੈ ।
ਹੋਰ ਖਬਰਾਂ
Rimpi Sharma
Rimpi Sharma