ਵੱਡੀ ਵਾਰਦਾਤ : ਲੁਟੇਰਿਆਂ ਨੇ ਸਾਬਕਾ ਫੋਜੀ ਤੇ ਉਸ ਦੀ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਬਾ ਹਰੀਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਲੁਟੇਰਿਆਂ ਨੇ ਸਾਬਕਾ ਫੋਜੀ ਤੇ ਉਸ ਦੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਸਾਬਕਾ ਫੋਜੀ ਸੁਖਦੇਵ ਸਿੰਘ ਤੇ ਰਾਜਬੀਰ ਕੌਰ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਲੁਟੇਰੇ ਘਰ ਵਿੱਚ ਪਈ ਰਾਈਫਲ ,ਘੜੀ, 4 ਸੋਨੇ ਦੀ ਮੁੰਦਰੀਆਂ ਵੀ ਲੈ ਕੇ ਫਰਾਰ ਹੋ ਗਏ ਹਨ। ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..