ਵੱਡੀ ਖ਼ਬਰ: ‘ਆਪ’ ਵਿਧਾਇਕ ਦੇ ਪਿਤਾ ਨੇ ਖਾਧਾ ਜ਼ਹਿਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਦੇ ਪਿਤਾ ਦਰਸ਼ਨ ਸਿੰਘ ਨੇ ਜ਼ਹਿਰੀਲੀ ਚੀਜ ਨਈਂ ਲਈ ਹੈ। ਜਿਸ ਕਾਰਨ ਉਨ੍ਹਾਂ ਦੀ ਹਾਲਤ ਕਾਬੂ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ । ਦਰਸ਼ਨ ਸਿੰਘ ਦੇ ਭਰਾ ਨੇ ਦੱਸਿਆ ਜਾ ਰਿਹਾ ਹੈ ਕਿ ਆਪ ਵਿਧਾਇਕ ਦੇ ਪਿਤਾ ਦੀ ਆਪਣੇ ਵੱਡੇ ਮੁੰਡੇ ਨਾਲ ਕਿਸੇ ਗੱਲ ਤੋਂ ਲੜਾਈ ਹੋ ਗਈ ਸੀ। ਜਿਸ ਕਾਰਨ ਉਹ ਕਾਫੀ ਪਰੇਸ਼ਾਨ ਰਹਿੰਦੇ ਸੀ। ਇਸ ਦੇ ਚਲਦੇ ਉਨ੍ਹਾਂ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਰਸ਼ਨ ਸਿੰਘ ਫੋਜ ਵਿੱਚ ਆਪਣੀ ਡਿਊਟੀ ਨਿਭਾ ਚੁੱਕੇ ਹਨ।