ਵੱਡੀ ਖ਼ਬਰ : ਜ਼ਿਮਨੀ ਚੋਣ ਲਈ ਅਕਾਲੀ -ਬਸਪਾ ਨੇ ਐਲਾਨਿਆ ਆਪਣਾ ਉਮੀਦਵਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 10 ਮਈ ਨੂੰ ਜਲੰਧਰ ਵਿੱਚ ਜ਼ਿਮਨੀ ਚੋਣ ਹੋਣ ਜਾ ਰਹੀਆਂ ਹਨ, ਉੱਥੇ ਹੀ ਸਾਰੀਆਂ ਪਾਰਟੀਆਂ ਵਲੋਂ ਆਪਣਾ -ਆਪਣਾ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਹੁਣ ਅਕਾਲੀ -ਬਸਪਾ ਨੇ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਸੁੱਖੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ ,ਜਦਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਹੈ । ਕਾਂਗਰਸ ਨੇ ਜ਼ਿਮਨੀ ਚੋਣ ਲਈ ਸੰਤੋਖ ਚੋਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਂਦਵਾਰ ਐਲਾਨਿਆ ਹੈ । ਸੁਖਵਿੰਦਰ ਸੁੱਖੀ ਬੰਗਿਆਂ ਤੋਂ ਬਸਪਾ ਦੇ MLA ਹਨ ।