ਵੱਡੀ ਖ਼ਬਰ : SGPC ਦੇ ਪ੍ਰਧਾਨ ਧਾਮੀ ‘ਤੇ ਹੋਇਆ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਤੋਂ ਇਸ ਸਮੇ ਵੱਡੀ ਖ਼ਬਰ ਆ ਰਹੀ ਹੈ, ਜਿੱਥੇ ਮੁਹਾਲੀ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਦੌਰਾਨ SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਹਮਲਾ ਕੀਤਾ ਗਿਆ। ਦੱਸਿਆ ਜਾ ਰਿਹਾ ਕਿ SGPC ਪ੍ਰਧਾਨ ਦੀ ਗੱਡੀ 'ਤੇ ਪਥਰਾਅ ਕੀਤਾ ਗਿਆ।ਇਸ ਹਮਲੇ ਦੌਰਾਨ ਉਹ ਵਾਲ -ਵਾਲ ਬਚ ਗਏ ਜਦਕਿ ਗੱਡੀ ਦੇ ਸ਼ੀਸ਼ੇ ਟੁੱਟ ਗਏ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ - ਮੋਹਾਲੀ ਬਾਰਡਰ 'ਤੇ ਪਿਛਲੇ ਕੁਝ ਦਿਨਾਂ ਤੋਂ ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਵੀ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਿਰਕਤ ਕਰਨ ਪਹੁੰਚੇ ਹੋਏ ਸੀ।

More News

NRI Post
..
NRI Post
..
NRI Post
..