ਵੱਡੀ ਖਬਰ : ਗੁਰਪਤਵੰਤ ਪਨੂੰ ਖ਼ਿਲਾਫ਼ ਮਾਮਲਾ ਦਰਜ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਸੰਗਰੂਰ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਸਮੂਹ ਸਿੱਖਸ ਫਾਰ ਜਸਟਿਸ ਦੇ ਅਮਰੀਕਾ ਸਥਿਤ ਕਾਨੂੰਨੀ ਵਕੀਲ 'ਤੇ ਮਾਮਲਾ ਦਰਜ ਕੀਤਾ ਹੈ। ਗੁਰਪਤਵੰਤ ਪੰਨੂ 'ਤੇਭਾਈਚਾਰਿਆਂ ਦਰਮਿਆਨ ਨਫ਼ਰਤ ਫੈਲਾਉਣ ਤੇ ਪੰਜਾਬ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਰਚਣ ਲਈ ਮਾਮਲਾ ਦਰਜ ਹੈ। ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਜਨਵਰੀ 2023 ਅਤੇ ਪੰਜਾਬ ਦਾ ਹਾਲ ਖਾਲਿਸਤਾਨ SFJ 26 ਜਨਵਰੀ" ਬਾਰੇ ਕੁਝ ਨਾਅਰੇ ਲਿਖੇ ਗਏ ਸਨ।