ਵੱਡੀ ਖਬਰ; ਪੰਜਾਬ ਦੇ ਮੁੱਖ ਮੰਤਰੀ ਚੰਨੀ ਖ਼ਿਲਾਫ਼ ਮਾਮਲਾ ਦਰਜ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਚਰਨਜੀਤ ਸਿੰਘ ਚੰਨੀ ਵੱਲੋਂ ਬਿਹਾਰ-ਯੂਪੀ ਬਾਰੇ ਦਿੱਤੇ ਗਏ ਬਿਆਨ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295,295 (ਏ) 504,511 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੁਣਵਾਈ ਦੀ ਤਰੀਕ 24 ਫਰਵਰੀ 2022 ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਚੋਣ ਪ੍ਰਚਾਰ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਇਕ ਵਿਵਾਦਿਤ ਬਿਆਨ ਦਿੱਤਾ ਸੀ,"ਪੰਜਾਬੀਓ ਭਈਏ ਪੰਜਾਬ ਵਿਚ ਵੜਨ ਨਹੀਂ ਦੇਣੇ" ਨੂੰ ਲੈ ਕੇ ਭਾਈਚਾਰੇ ਵਿਚ ਕਾਫੀ ਰੋਸ ਹੈ ਤੇ ਇਸ ਨੂੰ ਲੈ ਕੇ ਚੰਨੀ ਖ਼ਿਲਾਫ਼ ਮੁਕੱਦਮਾ ਦਰਜ ਹੋਇਆ ਹੈ।

More News

NRI Post
..
NRI Post
..
NRI Post
..