ਵੱਡੀ ਖਬਰ : ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਤੇ ਉਸ ਦੇ ਸਾਥੀ ਦੀ ਅਦਾਲਤ ’ਚ ਪੇਸ਼ੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਸਿੰਘ ਉਰਫ਼ ਹਨੀ ਤੇ ਉਸ ਦੇ ਸਾਥੀ ਕੁਦਰਦੀਪ ਸਿੰਘ ਨੂੰ ED ਵੱਲੋ ਅਦਾਲਤ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਈ. ਡੀ. ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਪਹਿਲਾਂ ਹੀ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਕੁਝ ਦਿਨ ਪਹਿਲਾ ਉਸ ਦੇ ਸਾਥੀ ਕੁਦਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

More News

NRI Post
..
NRI Post
..
NRI Post
..