ਵੱਡੀ ਖ਼ਬਰ : ਇਸਾਈ ਧਰਮ ਦੇ ਪਾਸਟਰ ਅੰਕੁਰ ਨਰੂਲਾ ਦੇ ਟਿਕਾਣਿਆਂ ‘ਤੇ ਹੋਈ ਛਾਪੇਮਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਸਾਈ ਧਰਮ ਦਾ ਪ੍ਰਚਾਰ ਕਰਨ ਵਾਲੇ ਪਾਸਟਰ ਅੰਕੁਰ ਨਰੂਲਾ ਦੇ 15 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਘਰ ਦੇ ਅੰਦਰ ਜਾਂ ਬਾਹਰ ਆਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੈ। ਦੱਸਿਆ ਜਾ ਰਿਹਾ ਇਸ ਤੋਂ ਪਹਿਲਾਂ ਵੀ ਪੰਜਾਬ 'ਚ ਇਨਕਮ ਟੈਕਸ ਦੀ ਟੀਮ ਵਲੋਂ ਪੰਜਾਬ ਦੇ ਕਈ ਪਾਸਟਰਾਂ ਦੀ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ ਹੈ। ਉੱਥੇ ਹੀ ਅੰਕੁਰ ਨਰੂਆ ਦੇ ਘਰ ਬਾਹਰ ਭਾਰੀ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਜਲੰਧਰ , ਕਪੂਰਥਲਾ ਤੇ ਮੋਹਾਲੀ ਵਿਖੇ ਛਾਪੇਮਾਰੀ ਹੋਈ ਸੀ। ਇਸ ਛਾਪੇਮਾਰੀ ਦੌਰਾਨ ਲੋਕਾਂ ਵਿੱਚ ਹੜਕੰਪ ਮੱਚ ਗਿਆ ।

More News

NRI Post
..
NRI Post
..
NRI Post
..