ਵੱਡੀ ਖ਼ਬਰ : ਅਕਾਲੀ ਦਲ ਦੇ ਸਾਬਕਾ MLA ਇਕਬਾਲ ਅਟਵਾਲ ਭਾਜਪਾ ‘ਚ ਹੋਏ ਸ਼ਾਮਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਸਾਬਕਾ ਵਿਧਾਇਕ ਇਕਬਾਲ ਅਟਵਾਲ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਇੰਦਰ ਇਕਬਾਲ ਅਟਵਾਲ ਸਾਬਕਾ ਸਪੀਕਰ ਚਰਨਜੀਤ ਸਿੰਘ ਇਕਬਾਲ ਦੇ ਪੁੱਤ ਹਨ। ਹੁਣ ਇਕਬਾਲ ਅਟਵਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਹਾਲੇ ਅਕਾਲੀ ਦਲ ਤੋਂ ਅਸਫ਼ੀਤਾ ਨਹੀਂ ਦਿੱਤਾ ਹੈ । ਦੱਸਣਯੋਗ ਹੈ ਕਿ ਇਕਬਾਲ ਅਟਵਾਲ ਨੇ ਰਾਏਕੋਟ ਤੋਂ 2017 ਵਿਧਾਨ ਸਭਾ ਚੋਣਾਂ ਲੜੀਆਂ ਹਨ ।

More News

NRI Post
..
NRI Post
..
NRI Post
..