
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਇਸ ਨਾਲ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ ਦੇਖਣ ਨੂੰ ਮਿਲ ਸਕਦੀ ਹੈਂ। ਦੱਸਿਆ ਜਾ ਰਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ । ਸੂਤਰਾਂ ਅਨੁਸਾਰ ਉਹ ਕੁਝ ਸਮੇ ਵਿੱਚ ਦਿੱਲੀ ਭਾਜਪਾ 'ਚ ਸ਼ਮੂਲੀਅਤ ਕਰਨ ਜਾਣਗੇ ।ਮਨਪ੍ਰੀਤ ਸਿੰਘ ਬਾਦਲ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜਿਆ ਹੈ ।

ਹੋਰ ਖਬਰਾਂ
Rimpi Sharma
Rimpi Sharma