ਵੱਡੀ ਖ਼ਬਰ : ਰਾਹੁਲ ਗਾਂਧੀ ਨਾਲ ਕੇਜਰੀਵਾਲ ਜਲਦ ਕਰਨਗੇ ਮੁਲਾਕਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਹੁਲ ਗਾਂਧੀ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਕੇਜਰੀਵਾਲ ਕੇਂਦਰ ਦੇ ਆਰਡੀਨੈਂਸ ਖਿਲਾਫ ਸਮਰਥਨ ਮੰਗਣਗੇ। ਕੇਜਰੀਵਾਲ ਕੇਂਦਰ ਸਰਕਾਰ ਦੇ ਆਰਡੀਨੈਂਸ ਵਿਰੁੱਧ ਸਮਰਥਨ ਮੰਗਣ ਲਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਨਾਲ ਮੁਲਾਕਾਤ ਕਰਨਗੇ ।ਇਸ ਲਈ ਕੇਜਰੀਵਾਲ ਨੇ ਦੋਵਾਂ ਆਗੂਆਂ ਕੋਲੋਂ ਸਮਾਂ ਮੰਗਿਆ ਹੈ। ਦੱਸ ਦਈਏ ਕਿ ਕੇਂਦਰ ਨੇ ਦਿੱਲੀ ਜੋ ਲਈ ਆਰਡੀਨੈਂਸ ਜਾਰੀ ਕੀਤਾ ਹੈ। ਉਸ ਖ਼ਿਲਾਫ਼ ਕੇਜਰੀਵਾਲ ਵਲੋਂ ਵਿਰੋਧੀ ਪਾਰਟੀਆਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਕੇਜਰੀਵਾਲ ਮਮਤਾ ਬੈਨਰਜੀ ਤੇ ਊਧਵ ਠਾਕਰੇ ਨੂੰ ਮਿਲੇ ਹਨ ।

More News

NRI Post
..
NRI Post
..
NRI Post
..