ਵੱਡੀ ਖ਼ਬਰ : ਸੁਨੀਲ ਜਾਖੜ ਪੰਜਾਬ ਭਾਜਪਾ ਦੇ ਬਣੇ ਨਵੇਂ ਪ੍ਰਧਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਭੱਖਦੀ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਸੁਨੀਲ ਜਾਖੜ ਨੂੰ ਭਾਜਪਾ ਵਲੋਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ।ਉੱਥੇ ਹੀ ਆਂਧਰਾ ਪ੍ਰਦੇਸ਼ ਦੇ ਸਾਬਕਾ CM ਕਿਰਨ ਕੁਮਾਰ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਬਰ ਬਣਾਇਆ ਗਿਆ ਹੈ। ਦੱਸ ਦਈਏ ਕਿ ਬੀਤੀ ਦਿਨੀਂ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ।

More News

NRI Post
..
NRI Post
..
NRI Post
..