ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀਆਂ ਨੂੰ ਵੱਡਾ ਝਟਕਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਕੈਬਨਿਟ ਮੰਤਰੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਦੱਸ ਦੇਈਏ ਕਿ ਕੈਬਨਿਟ ਦੇ 15 ਮੰਤਰੀਆਂ 'ਚੋਂ ਸਿਰਫ 4 ਹੀ ਜਿੱਤ ਵੱਲ ਵੱਧ ਰਹੇ ਹਨ, ਉਥੇ 11 ਉਮੀਦਵਾਰ ਹਾਰ ਵੱਲ ਜਾ ਰਹੇ ਹਨ।

  1. ਅੰਮ੍ਰਿਤਸਰ ਸੈਂਟਰਲ ਤੋਂ ਓਮ ਪ੍ਰਕਾਸ਼ ਸੋਨੀ ਹਾਰ ਰਹੇ
  2. ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਸਿੰਘ ਰੰਧਾਵਾ ਜਿੱਤ ਰਹੇ
  3. ਪਟਿਆਲਾ ਚੂਰਲ ਤੋਂ ਬ੍ਰਹਮ ਮਹਿੰਦਰਾ ਹਾਰ ਰਹੇ
  4. ਬਠਿੰਡਾ ਅਰਬਨ ਤੋਂ ਮਨਪ੍ਰੀਤ ਸਿੰਘ ਬਾਦਲ ਹਾਰ ਰਹੇ
  5. ਫਤਿਹਗੜ ਚੂੜੀਆਂ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਿੱਤ ਰਹੇ
  6. ਰਾਜਾ ਸਾਂਸੀ ਤੋਂ ਸੁਖਬਿੰਦਰ ਸਿੰਘ ਸਰਕਾਰੀਆ ਜਿੱਤ ਰਹੇ
  7. ਕਪੂਰਥਲਾ ਤੋਂ ਰਾਣਾ ਗੁਰਜੀਤ ਸਿੰਘ ਜਿੱਤ ਰਹੇ
  8. ਦੀਨਾਨਗਰ ਤੋਂ ਅਰੁਣਾ ਚੌਧਰੀ ਹਾਰ ਰਹੇ
  9. ਮਾਲੇਰਕੋਟਲਾ ਤੋਂ ਰਜ਼ੀਆ ਸੁਲਤਾਨਾ ਹਾਰ ਰਹੇ
  10. ਲੁਧਿਆਣਾ ਵੈਸਟ ਤੋਂ ਭਾਰਤ ਭੂਸ਼ਣ ਆਸ਼ੂ ਹਾਰ ਰਹੇ
  11. ਸੰਗਰੂਰ ਤੋਂ ਵਿਜੇ ਇੰਦਰ ਸਿੰਗਲਾ ਹਾਰ ਰਹੇ
  12. ਅਮਲੋਹ ਤੋਂ ਕਾਕਾ ਰਣਦੀਪ ਸਿੰਘ ਨਾਭਾ ਹਾਰ ਰਹੇ
  13. ਖੰਨਾ ਤੋਂ ਗੁਰਕੀਰਤ ਸਿੰਘ ਹਾਰ ਰਹੇ
  14. ਜਲੰਧਰ ਕੈਂਟ ਤੋਂ ਪ੍ਰਗਟ ਸਿੰਘ ਹਾਰ ਰਹੇ
  15. ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਹਾਰ ਰਹੇ

More News

NRI Post
..
NRI Post
..
NRI Post
..