ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ: ‘ਆਪ’ ਸਰਕਾਰ ਨੇ ਕੀਤਾ 500 ਕਰੋੜ ਦਾ ਘਪਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਆਬਕਾਰੀ ਨੀਤੀ ਰਾਹੀਂ 500 ਕਰੋੜ ਦਾ ਘਪਲਾ ਕੀਤਾ ਹੈ। ਜਿਸ ਕਾਰਨ ਹੁਣ CM ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੇ ਰਾਘਵ ਚੱਢਾ ਜੇਲ੍ਹ ਵਿੱਚ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ 500 ਕਰੋੜ ਦਾ ਘਪਲਾ ਕਰੀ ਬੈਠੇ ਹਨ। ਹੁਣ ਆਪਣਾ ਬਚਾਅ ਕਰਨ ਲਈ ਕੋਸ਼ਿਸ਼ ਕਰਨ ਲੱਗੇ ਹੋਏ ਹਨ। ਉਨ੍ਹਾਂ ਨੇ ਸੰਮਨ ਦਾ ਜ਼ਿਕਰ ਕਰਦੇ ਕਿਹਾ ਕਿ ਅਹਿਜੇ ਸੰਮਨ ਤਾਂ ਕਈਆਂ ਨੂੰ ਆਏ ਹੋਣੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਪੁੱਛਗਿੱਛ ਨੂੰ ਪ੍ਰਭਾਵਿਤ ਕਰਨਾ ਚਾਹੁੰਦੇ ਹਨ।ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਹੀ ਨਹੀਂ ਸਗੋਂ ਆਬਕਾਰੀ ਨੀਤੀ 'ਚ ਲੁੱਟ ਪਾਈ ਹੋਈ ਹੈ ।

More News

NRI Post
..
NRI Post
..
NRI Post
..