ਬਿੱਗ ਬੌਸ 13 ਦੇ ਜੇਤੂ ਸਿਧਾਰਥ ਸ਼ੁਕਲਾ ਦਾ ਦਿਹਾਂਤ

by vikramsehajpal

ਮੁੰਬਈ (ਦੇਵ ਇੰਦਰਜੀਤ) : ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੇ ਜੇਤੂ ਤੇ ਅਦਾਕਾਰ ਸਿਧਾਰਥ ਸ਼ੁਕਲਾ ਦਾ ਅੱਜ ਵੀਰਵਾਰ ਦਿਹਾਂਤ ਹੋ ਗਿਆ ਹੈ। ਮੁੰਬਈ ਦੇ ਕੂਪਰ ਹਸਪਤਾਲ ਨੇ ਸਿਧਾਰਥ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 40 ਸਾਲ ਦੇ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਅਦਾਕਾਰ ਸਿਧਾਰਥ ਸ਼ੁਕਲਾ ਨੇ ਰਾਤ ਨੂੰ ਸੌਣ ਤੋਂ ਪਹਿਲਾਂ ਦਵਾਈ ਖਾਧੀ ਸੀ ਪਰ ਉਸ ਤੋਂ ਬਾਅਦ ਉਹ ਉੱਠ ਹੀ ਨਾ ਸਕੇ। ਹਸਪਤਾਲ ਨੇ ਬਾਅਦ 'ਚ ਪੁਸ਼ਟੀ ਕੀਤੀ ਕਿ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਅਦਾਕਾਰ ਸਿਧਾਰਥ ਸ਼ੁਕਲਾ ਨੇ ਰਾਤ ਨੂੰ ਸੌਣ ਤੋਂ ਪਹਿਲਾਂ ਦਵਾਈ ਖਾਧੀ ਸੀ ਪਰ ਉਸ ਤੋਂ ਬਾਅਦ ਉਹ ਉੱਠ ਹੀ ਨਾ ਸਕੇ। ਹਸਪਤਾਲ ਨੇ ਬਾਅਦ 'ਚ ਪੁਸ਼ਟੀ ਕੀਤੀ ਕਿ ਸਿਧਾਰਥ ਸ਼ੁਕਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।