ਬਿਕਰਮ ਸਿੰਘ ਮਜੀਠੀਆ ਨੇ ਸਾਬਕਾ CM ਚੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੀਨੀਅਰ ਆਗੂ ਬਿਕਰਮ ਸਿੰਘ ਸਜੀਠੀਆ ਨੇ ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਗੇ। ਇਸ ਮੌਕੇ ਤੇ ਉਨ੍ਹਾਂ ਨੇ ਸਾਬਕਾ CM ਚੰਨੀ ਨੂੰ ਲੈ ਕੇ ਕਿਹਾ ਕਿ ਜੇਕਰ ਚੰਨੀ ਸਰਕਾਰ ਨੇ ਮੇਰੇ ਖਿਲਾਫ ਜੋ ਵੀ ਕੀਤਾ ਸੀ, ਉਹ ਮੇਰੇ ਨਾਲ ਪਹਿਲੀ ਵਾਰ ਹੋਇਆ ਸੀ।

ਉਸ ਸਮੇ ਦਾ ਮੌਜੂਦਾ ਮੁੱਖ ਮੰਤਰੀ 2 ਸੀਟਾਂ ਤੋਂ ਹਰ ਗਿਆ ਸੀ। ਉਨ੍ਹਾਂ ਨੇ ਚੰਨੀ ਦੀ ਹਾਰ ਨੂੰ ਲੈ ਕੇ ਬੋਲਿਆ ਕਿ 'ਛੱਲਾ ਮੁੜ ਕੇ ਨਹੀਂ ਆਇਆ, ਮੈ ਹੀ ਵੀਡੀਓ ਨੂੰ ਸੰਭਾਲ ਕੇ ਰੱਖਿਆ ਹੈ, ਜੇਕਰ ਛੱਲਾ ਮੁੜ ਕੇ ਆਇਆ ਤਾਂ ਮੈ ਹੀ ਵੀਡੀਓ ਚਲਾਉਗਾ। ਇਸ ਦੌਰਾਨ ਬਿਕਰਮ ਮਜੀਠੀਆ ਨੇ CM ਭਗਵੰਤ ਮਾਨ ਸਰਕਾਰ 'ਤੇ ਵੀ ਨਿਸ਼ਾਨਾ ਵਿੰਦੇ ਨਜ਼ਰ ਆ ਰਹੇ ਸੀ। ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਦੇਖ ਲੋ ਕਿ ਕੁਝ ਕਰ ਰਹੀ ਹੈ ।