ਅਸ਼ਵੇਤ ਵਿਆਕਤੀ ਨੂੰ ਗੋਲੀ ਮਾਰ ਕੇ ਕੀਤੀ ਹੱਤਿਆ

by mediateam

ਲਾਸ ਏਂਜਲਸ ਕਾਊਂਟੀ ਸ਼ੈਰਿਫ ਦੇ ਸਾਥੀਆਂ ਨੇ ਇੱਕ ਅਸ਼ਵੇਤ ਡਿਜੋਨ ਕੀਜ਼ੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਉਹ ਸਾਈਕਲ ‘ਤੇ ਜਾ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਰੋਕਿਆ ਜਿਸ ‘ਤੇ ਉਸ ਨੇ ਭੱਜਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਨੇ ਇੱਕ ਪੁਲਿਸ ਮੁਲਾਜ਼ਮ ਨੂੰ ਮੁੱਕਾ ਮਾਰਿਆ। ਇਸ ਦੌਰਾਨ ਉਸ ਦਾ ਬੰਡਲ ਡਿੱਗ ਪਿਆ ਜਿਸ 'ਚ ਇੱਕ ਬੰਦੂਕ ਵੀ ਸੀ। ਇਸ ਨਾਲ ਉਸ ਦੀ ਮੌਤ ਹੋ ਗਈ।