ਬ੍ਰਿਟੇਨ ਦੇ PM ਬੋਰਿਸ ਜੌਨਸਨ ਗੁਰਦੁਆਰਾ ਸਾਹਿਬ ਵਿੱਚ ਹੋਏ ਨਤਮਸਤਕ

by mediateam

ਵੈੱਬ ਡੈਸਕ (Vikram Sehajpal) : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅੱਜ ਬ੍ਰਿਟੇਨ ਦੇ ਮਿਲਟਨ ਕੀਨਜ਼ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਵਿਖੇ ਨਤਮਸਤਕ ਹੋਏ। ਇਸ ਦੌਰਾਨ ਬੋਰਿਸ ਜੌਨਸਨ ਨੇ ਗੁਰਦੁਆਰੇ ਵਿੱਚ ਲੰਗਰ ਦੀ ਸੇਵਾ ਵਿੱਚ ਵੀ ਹਿੱਸਾ ਲਿਆ। 


ਜਿਸ ਵਿੱਚ ਸਿੱਖ ਭਾਈਚਾਰੇ ਦੇ ਕਈ ਲੋਕਾਂ ਵੀ ਸ਼ਾਮਲ ਹੋਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਗੁਰਦੁਆਰੇ ਵਿੱਚ ਨਤਮਸਤਕ ਹੋਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆ ਹਨ। 


ਦੱਸਣਯੋਗ ਹੈ ਕਿ ਬ੍ਰਿਟੇਨ ਵਿੱਚ ਵੱਡੀ ਤਦਾਦ ਵਿੱਚ ਸਿੱਖ ਰਹਿੰਦੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੇ ਗੁਰਦੁਆਰੇ ਵਿੱਚ ਨਤਮਸਤਕ ਹੋਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆ ਹਨ। ਦੱਸਣਯੋਗ ਹੈ ਕਿ ਬ੍ਰਿਟੇਨ ਵਿੱਚ ਵੱਡੀ ਤਦਾਦ ਵਿੱਚ ਸਿੱਖ ਰਹਿੰਦੇ ਹਨ। 

More News

NRI Post
..
NRI Post
..
NRI Post
..