ਚੰਡੀਗੜ੍ਹ, 5 ਮਾਰਚ 2024 – ਪੰਜਾਬ ਸਰਕਾਰ ਦਾ 2024-25 ਸਾਲ ਲਈ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਖਾਸ ਗਲ ਇਹ ਹੈ ਕਿ ਸਾਲ 2024-25 ਲਈ ਬਜਟ 2,04,918 ਕਰੋੜ ਰੁਪਏ ਦਾ ਪੇਸ਼ ਕੀਤਾ ਜਾ ਰਿਹਾ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਦਾ ਬਜਟ 2 ਲੱਖ ਕਰੋੜ ਰੁਪਏ ਤੋਂ ਪਾਰ ਕਰ ਗਿਆ ਹੈ।
ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦਾ ਬਜਟ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..



