ਕੈਬਨਿਟ ਮੰਤਰੀ ਗੌਤਮ ਰੈੱਡੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਂਧਰਾ ਪ੍ਰਦੇਸ਼ ਦੇ ਆਈਟੀ ਅਤੇ ਉਦਯੋਗ ਮੰਤਰੀ ਗੌਤਮ ਰੈਡੀ ਦਾ ਹੈਦਰਾਬਾਦ ਵਿੱਚ 50 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਨੂੰ ਹੈਦਰਾਬਾਦ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ।ਕੁਝ ਸਮੇਂ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ।