ਕੈਨੇਡਾ ਨੇ ਦਿੱਲੀ ਤੋਂ ਵੈਨਕੂਵਰ ਵਿਚਾਲੇ ਉਡਾਣਾਂ ਕੀਤੀਆਂ ਰੱਦ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਜਾਣ ਵਾਲਿਆਂ ਲਈ ਇਕ ਬੁਰੀ ਖ਼ਬਰ ਹੈ। ਦੋ ਸਾਲ ਦੇ ਅੰਤਰਾਲ ਦੇ ਬਾਅਦ ਖੁੱਲ੍ਹੀ ਏਅਰਲਾਈਨਜ਼ ਦੀਆਂ ਟਿਕਟਾਂ ਦੀ ਵੱਧਦੀ ਕੀਮਤ ਪਹਿਲਾਂ ਹੀ ਸਿਰ ਦਰਦ ਬਣੀ ਹੋਈ ਹੈ। ਏਅਰ ਕੈਨੇਡਾ ਨੇ ਫ਼ੈਸਲਾ ਕੀਤਾ ਹੈ ਉਹ ਦਿੱਲੀ ਤੋ ਵੈਨਕੂਵਰ ਲਈ 2 ਜੂਨ ਤੋਂ 6 ਸਤੰਬਰ, 2022 ਤੱਕ ਆਪਣੀਆਂ ਉਡਾਣਾਂ ਰੱਦ ਕਰ ਰਿਹਾ ਹੈ।

ਕੈਨੇਡਾ ਆਪਣੀਆਂ ਹਫ਼ਤਾਵਾਰੀ ਉਡਾਣਾਂ ਜਾਰੀ ਰੱਖੇਗਾ, ਜਿਹਨਾਂ ਵਿਚ ਟੋਰਾਂਟੋ ਲਈ ਰੋਜ ਅਤੇ ਮਾਂਟਰੀਅਲ ਲਈ ਹਫ਼ਤੇ ਵਿਚ ਚਾਰ ਵਾਰ ਉਡਾਣਾਂ ਰੱਖੀਆਂ ਗਈਆਂ ਹਨ। ਉਹਨਾਂ ਨੇ ਇਹ ਵੀ ਭਰੋਸਾ ਦਿੱਤਾ ਹੈ। ਦਿੱਲੀ-ਵੈਨਕੂਵਰ ਲਈ ਨਾਨ ਸਟਾਪ ਉਡਾਣਾਂ ਮੁੜ ਸ਼ੁਰੂ ਕਰਨਗੇ।

More News

NRI Post
..
NRI Post
..
NRI Post
..