ਕੈਨੇਡਾ ਦੀ ਦੂਸਰੀ ਮੰਤਰੀ ਜੇਨ ਫਿਲਪੌਟ ਨੇ ਦਿੱਤਾ ਅਸਤੀਫਾ

by mediateam

ਓਂਟਾਰੀਓ (ਵਿਕਰਮ ਸਹਿਜਪਾਲ) : ਤੁਹਾਨੂੰ ਦੱਸ ਦਈਏ ਕਿ ਭ੍ਰਿਸ਼ਟਾਚਾਰ ਦਾ ਮਾਮਲਾ ਉਜਾਗਰ ਹੋਣ ਮਗਰੋਂ ਕੈਨੇਡਾ ਦੀ ਦੂਸਰੀ ਮੰਤਰੀ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਨਾਲ ਪ੍ਰਦੀਆਂ ਮੁਸ਼ਕਲਾਂ ਇਕ ਵਾਰ ਫਿਰ ਵਧ ਗਈਆਂ ਹਨ। 


ਖਜ਼ਾਨਾ ਬੋਰਡ ਦੀ ਪ੍ਰਧਾਨ ਜੇਨ ਫਿਲਪੌਟ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਆਪਣੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਭ੍ਰਿਸ਼ਟਾਚਾਰ ਵਰਗੇ ਸੰਗੀਨ ਮਾਮਲੇ ਦੇ ਉੱਠਣ ਮਗਰੋਂ ਲਿਆ ਹੈ। 

More News

NRI Post
..
NRI Post
..
NRI Post
..