ਕਪਤਾਨ ਬਾਬਰ ਆਜ਼ਮ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇਤਰਾਜ਼ਯੋਗ ਵੀਡਿਓਜ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦਾ ਕਪਤਾਨ ਬਾਬਰ ਆਜ਼ਮ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਆਜ਼ਮ ਦੀਆਂ ਸਥਿਤ ਨਿੱਜੀ ਫੋਟੋਆਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ । ਇੱਕ ਵੀਡੀਓ ਵਾਇਰਲ ਹੋ ਰਹੀ ਹੈ,ਜਿਸ 'ਚ ਆਜ਼ਮ ਕਿਸੇ ਕੁੜੀ ਨਾਲ ਇਤਰਾਜ਼ਯੋਗ ਗੱਲਾਂ ਕਰ ਰਹੇ ਹਨ । ਇੱਕ ਪੋਸਟ 'ਚ ਬਾਬਰ ਦੀ ਇੱਕ ਕੁੜੀ ਨਾਲ ਜਿਨਸੀ ਸਬੰਧ ਬਣਾਉਣ ਦੀ ਵੀਡੀਓ ਵੀ ਸਾਹਮਣੇ ਆਇਆ ਹਨ । ਹਾਲਾਂਕਿ ਆਜ਼ਮ ਵਲੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ । ਕਪਤਾਨ ਬਾਬਰ ਆਜ਼ਮ ਦੇ ਫੈਨਸ ਨੇ ਕਿਹਾ ਕਿ ਇਹ ਬਾਬਰ ਦੀ ਛਵੀ ਖਰਾਬ ਕਰਨ ਦੀ ਸਾਜਿਸ਼ ਹੋ ਰਹੀ ਹੈ ।