ਕੇਂਦਰ ਨੇ ਮੁੜ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਭੇਜਿਆ ਸੱਦਾ

by simranofficial

ਪੰਜਾਬ( ਐਨ .ਆਰ .ਆਈ ਮੀਡਿਆ ): ਕੇਂਦਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪੰਜਾਬ 'ਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ।ਓਹਨਾ ਦੇ ਵਲੋਂ ਲਗਤਾਰ ਇਹਨਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਜਿਹੇ 'ਚ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਰੀਬ ਇਕ ਮਹੀਨੇ ਬਾਅਦ ਮੁੜ ਗੱਲਬਾਤ ਦਾ ਸੱਦਾ ਦੇ ਦਿੱਤਾ ਹੈ।

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਨਰਿੰਦਰ ਤੋਮਰ ਦੀ ਕਿਸਾਨ ਆਗੂਆਂ ਨਾਲ 13 ਨਵੰਬਰ ਨੂੰ ਮੀਟਿੰਗ ਤੈਅ ਹੋਈ ਹੈ ਪਰ ਅਜੇ ਤਕ ਰੇਲਵੇ ਮੰਤਰੀ ਪੀਯੂਸ਼ ਗੋਇਲ ਦੇ ਮੀਟਿੰਗ ਵਿਚ ਸ਼ਾਮਲ ਹੋਣਗੇ ਜਾਂ ਨਾ ਹੋਣ ਬਾਰੇ ਫ਼ੈਸਲਾ ਨਹੀਂ ਹੋ ਸਕਿਆ।

More News

NRI Post
..
NRI Post
..
NRI Post
..