IPL 2020 – ਮੁੰਬਈ ਨੂੰ ਚੇਨਈ ਨੇ 5 ਵਿਕਟਾਂ ਨਾਲ ਹਰਾਇਆ

by mediateam

UAE (NRI Media) : ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਅੱਜ ਤੋਂ ਆਬੂ ਧਾਬੀ 'ਚ ਆਈ. ਪੀ. ਐੱਲ. -13 ਸੈਸ਼ਨ ਦੀ ਸ਼ੁਰੂਆਤ ਹੋ ਗਈ ਹੈ। ਚੇਨਈ ਨੇ ਟਾਸ ਜਿੱਤ ਕੇ ਮੁੰਬਈ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਇੰਡੀਅਨਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 163 ਦੌੜਾਂ ਦਾ ਟੀਚਾ ਦਿੱਤਾ ਸੀ। 


ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਚੇਨਈ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ। ਮੁੰਬਈ ਇੰਡੀਅਨਜ਼ ਦੇ ਕਪਤਾਨ ਰੋਹਿਤ ਸ਼ਰਮਾ ਪਹਿਲੇ ਮੈਚ 'ਚ ਕੁਝ ਖਾਸ ਨਹੀਂ ਕਰ ਸਕੇ ਅਤੇ ਉਸ ਨੇ 10 ਗੇਂਦਾਂ 'ਚ 2 ਚੌਕਿਆਂ ਦੀ ਮਦਦ ਨਾਲ 12 ਦੌੜਾਂ ਬਣਾਈਆਂ। ਦੱਸ ਦਈਏ ਕਿ ਕਲ ਦਾ ਮੈਚ ਪੰਜਾਬ ਅਤੇ ਦਿੱਲੀ ਵਿਚਾਲੇ ਹੋਵੇਗਾ।


More News

NRI Post
..
NRI Post
..
NRI Post
..