IPL T20 : ਰਾਜਸਥਾਨ ਰਾਇਲਜ਼ ਨੂੰ ਚੇਨਈ ਨੇ 8 ਦੌੜਾਂ ਨਾਲ ਹਰਾਇਆ

by mediateam

ਚੇਨਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.-12 ਸੀਜ਼ਨ ਦਾ ਮੈਚ ਅੱਜ ਚੇਨਈ ਦੇ ਚਿਤੰਬਰਮ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਗਿਆ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਰਾਜਸਥਾਨ ਦੀ ਟੀਮ 167 ਦੌੜਾਂ ਹੀ ਬਣਾ ਸਕੀ ਤੇ ਚੇਨਈ ਨੇ ਇਹ ਮੈਚ 8 ਦੌੜਾਂ ਨਾਲ ਜਿੱਤ ਲਿਆ।

More News

NRI Post
..
NRI Post
..
NRI Post
..