ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਵਿਖੇ ਹੋਏ ਨਤਮਸਤਕ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਦਰਗਾਹ ਵਿਖੇ ਚਾਦਰ ਚੜ੍ਹਾ ਕੇ ਸਾਈਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਵੱਲੋਂ ਬਿਨਾਂ ਕੋਈ ਸ਼ੋਰ ਸ਼ਰਾਬਾ ਕੀਤੇ ਬਿੱਲਕੁਲ ਸਾਦੇ ਕੱਪੜੇ ਪਹਿਨ ਕੇ ਦਰਗਾਹ ਵਿਖੇ ਮੱਥਾ ਟੇਕਿਆ ਗਿਆ। ਉਹ ਸਵੇਰੇ 7 ਵਜੇ ਦੇ ਕਰੀਬ ਦਰਗਾਹ ਵਿਖੇ ਪਹੁੰਚੇ ਅਤੇ ਸਾਈਂ ਪੀਰ ਬਾਬਾ ਬੁੱਢਣ ਸ਼ਾਹ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

More News

NRI Post
..
NRI Post
..
NRI Post
..